ਇਹ ਪਾਲੀਵੁੱਡ ਦੀ ਅਦਾਕਾਰਾ,ਛੋਟੀ ਉਮਰ 'ਚ ਮਾਰੀਆਂ ਵੱਡੀਆਂ ਮੱਲਾਂ,ਬਾਲੀਵੁੱਡ ਫ਼ਿਲਮਾਂ 'ਚ ਵੀ ਆ ਚੁੱਕੀ ਹੈ ਨਜ਼ਰ

By  Shaminder November 7th 2019 05:44 PM

ਪੰਜਾਬੀ ਇੰਡਸਟਰੀ 'ਚ ਆਏ ਦਿਨ ਨਵੇਂ ਨਵੇਂ ਕਲਾਕਾਰ ਆ ਰਹੇ ਨੇ । ਪਰ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਅਜਿਹੀ ਬਾਲ ਕਲਾਕਾਰ ਬਾਰੇ । ਜਿਸ ਨੇ ਆਪਣੇ ਫ਼ਿਲਮੀ ਸਫ਼ਰ ਦੀ ਸ਼ੁਰੂਆਤ ਅਮਰਿੰਦਰ ਗਿੱਲ ਨਾਲ ਫ਼ਿਲਮ ਸਰਵਣ ਤੋਂ ਕੀਤੀ ਸੀ ।ਜੀ ਹਾਂ ਅਸੀਂ ਗੱਲ ਕਰ ਰਹੇ ਹਾਂ ਦਿਲਨੂਰ ਕੌਰ ਉਰਫ ਏਂਜਲ ਦੀ ।

ਜਿਸ ਤੋਂ ਬਾਅਦ ਉਸ ਦਾ ਪਾਲੀਵੁੱਡ 'ਚ ਕੰਮ ਕਰਨ ਦਾ ਸਿਲਸਿਲਾ ਬਦਸਤੂਰ ਜਾਰੀ ਹੈ ਅਤੇ ਹੁਣ ਉਹ ਬਿੰਨੂ ਢਿੱਲੋਂ ਅਤੇ ਕੁਲਰਾਜ ਰੰਧਾਵਾ ਦੀ ਫ਼ਿਲਮ ਨੌਕਰ ਵਹੁਟੀ ਦਾ ਵਿੱਚ ਨਜ਼ਰ ਆਈ ।

Related Post