ਕੋਰੋਨਾ ਨੂੰ ਮਾਤ ਦੇ ਕੇ ਕੁਲਵਿੰਦਰ ਬਿੱਲਾ ਛੇਤੀ ਲੈ ਕੇ ਆ ਰਹੇ ਹਨ ਗਾਣਾ
Rupinder Kaler
August 13th 2020 01:56 PM
ਗਾਇਕ ਕੁਲਵਿੰਦਰ ਬਿੱਲਾ ਛੇਤੀ ਹੀ ਨਵਾਂ ਗਾਣਾ ਲੈ ਕੈ ਆ ਰਹੇ ਹਨ । ‘ਗੱਪ ਮਾਰਦਾ’ ਟਾਈਟਲ ਹੇਠ ਰਿਲੀਜ਼ ਹੋਣ ਵਾਲੇ ਇਸ ਗਾਣੇ ਦਾ ਪੋਸਟਰ ਕੁਲਵਿੰਦਰ ਬਿੱਲਾ ਨੇ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕੀਤਾ । ਇਸ ਗੀਤ ਵਿੱਚ ਕੁਲਵਿੰਦਰ ਬਿੱਲਾ ਦੇ ਨਾਲ ਗੁਰਲੇਜ਼ ਅਖ਼ਤਰ ਨੇ ਵੀ ਆਵਾਜ਼ ਦਿੱਤੀ ਹੈ । ਇਸ ਗੀਤ ਦੇ ਬੋਲ ਮੱਟ ਸ਼ੇਰਂੋਵਾਲਾ ਨੇ ਲਿਖੇ ਹਨ ਜਦੋਂ ਕਿ ਮਿਊਜ਼ਿਕ ਇਨੋਜ਼ ਨੇ ਦਿੱਤਾ ਹੈ । ਗੀਤ ਦਾ ਵੀਡੀਓ ਅਗਮ ਮਾਨ ਤੇ ਅਜ਼ੀਮ ਮਾਨ ਨੇ ਤਿਆਰ ਕੀਤਾ ਹੈ ।