ਪੰਜ ਤੱਤਾਂ ‘ਚ ਵਿਲੀਨ ਹੋਈ 'ਸਵਰ ਕੋਕਿਲਾ' ਲਤਾ ਮੰਗੇਸ਼ਕਰ, ਬਾਲੀਵੁੱਡ ਜਗਤ ਦੇ ਕਈ ਨਾਮੀ ਸਿਤਾਰਿਆਂ ਨੇ ਦਿੱਤੀ ਨਮ ਅੱਖਾਂ ਦੇ ਨਾਲ ਸ਼ਰਧਾਂਜਲੀ

By  Lajwinder kaur February 6th 2022 07:30 PM -- Updated: February 6th 2022 07:40 PM

ਬਾਲੀਵੁੱਡ ਜਗਤ ਦੀ ਮਸ਼ਹੂਰ ਗਾਇਕਾ ਤੇ ਭਾਰਤ ਰਤਨ ਲਤਾ ਮੰਗੇਸ਼ਕਰ (Lata Mangeshkar) ਨੇ ਅੱਜ ਦੁਨਿਆ ਨੂੰ ਹਮੇਸ਼ਾ-ਹਮੇਸ਼ਾ ਦੇ ਲਈ ਅਲਵਿਦਾ ਕਹਿ ਦਿੱਤਾ ਹੈ। ਦੱਸ ਦੇਈਏ ਕਿ ਲਤਾ ਮੰਗੇਸ਼ਕਰ ਪਿਛਲੇ 29 ਦਿਨਾਂ ਤੋਂ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਭਰਤੀ ਸਨ। ਬਾਲੀਵੁੱਡ ਜਗਤ ਤੋਂ ਲੈ ਕੇ ਰਾਜਨੀਤਿਕ ਹਸਤੀਆਂ ਲਤਾ ਮੰਗੇਸ਼ਕਰ ਦੀ ਅੰਤਿਮ ਦਰਸ਼ਨ ਲਈ ਪਹੁੰਚੇ ਸਨ (Lata Mangeshkar Last Rites)।

ਹੋਰ ਪੜ੍ਹੋ : RIP Lata Mangeshkar: ਲਤਾ ਮੰਗੇਸ਼ਕਰ ਦੇ ਦਿਹਾਂਤ ‘ਤੇ ਸਿਤਾਰੇ ਹੋਏ ਭਾਵੁਕ

 

deat body of lata mangeshkar

ਉਹਨਾਂ ਦਾ ਅੰਤਿਮ ਸੰਸਕਾਰ ਸ਼ਾਮ ਮੁੰਬਈ ਦੇ ਸ਼ਿਵਾਜੀ ਪਾਰਕ ਵਿੱਚ ਹੋਇਆ। ਲਤਾ ਮੰਗੇਸ਼ਕਰ ਦੀ ਮ੍ਰਿਤਕ ਦੇਹ ਨੂੰ ਉਹਨਾਂ ਦੇ ਘਰ ਪ੍ਰਭੂਕੁੰਜ ਤੋਂ ਸ਼ਿਵਾਜੀ ਪਾਰਕ ਲਿਜਾਇਆ ਗਿਆ। ਸ਼ਿਵਾਜੀ ਪਾਰਕ ਵਿਚ ਹੀ ਲਤਾ ਮੰਗੇਸ਼ਕਰ ਦਾ ਅੰਤਿਮ ਸੰਸਕਾਰ ਕੀਤਾ ਗਿਆ। ਲਤਾ ਦੀਦੀ ਨੂੰ ਅੰਤਿਮ ਵਿਦਾਈ ਦੇਣ ਲਈ ਪਰਿਵਾਰ ਮੈਂਬਰਾਂ ਤੋਂ ਇਲਾਵਾ ਬਾਲੀਵੁੱਡ ਜਗਤ ਦੇ ਨਾਮੀ ਕਲਾਕਾਰ ਸ਼ਾਮਿਲ ਹੋਏ।

amitab bhachan

ਹੋਰ ਪੜ੍ਹੋ : ਅੰਮ੍ਰਿਤ ਮਾਨ ਨੇ ਆਪਣੀ ਮਰਹੂਮ ਮਾਂ ਨੂੰ ਯਾਦ ਕਰਦੇ ਹੋਏ ਪਾਈ ਭਾਵੁਕ ਪੋਸਟ, ਮਾਂ ਦੀ ਇਹ ਤਸਵੀਰ ਸਾਂਝੀ ਕਰਦੇ ਹੋਏ ਆਖੀ ਇਹ ਗੱਲ...

ਲਤਾ ਦੇ ਸਰੀਰ ਨੂੰ ਤਿਰੰਗੇ ਵਿਚ ਲਪੇਟਿਆ ਗਿਆ ਹੈ। ਪੂਰੇ ਰਾਜਕੀ ਸਨਮਾਨ ਨਾਲ ਉਹਨਾਂ ਦੀ ਮ੍ਰਿਤਕ ਦੇਹ ਨੂੰ ਲਿਜਾਇਆ ਗਿਆ। ਲਤਾ ਮੰਗੇਸ਼ਕਰ ਨੂੰ ਅਲਵਿਦਾ ਕਹਿਣ ਲਈ ਸ਼ਰਧਾ ਕਪੂਰ, ਡਾਇਰੈਕਟਰ ਸੰਜੇ ਲੀਲਾ ਭੰਸਾਲੀ, ਸ਼ਾਹਰੁਖ ਖ਼ਾਨ, ਰਣਬੀਰ ਕਪੂਰ, ਸਚਿਨ ਤੇਂਦੁਲਕਰ ਅਤੇ ਕਈ ਹੋਰ ਨਾਮੀ ਕਲਾਕਾਰ ਪਹੁੰਚੇ ਸਨ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੀ ਲਤਾ ਦੀਦੀ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਸਨ।

inside image of shah ruk khan at latst ritual of lata mangeshkar

 

#WATCH | Cricketer Sachin Tendulkar and actor Shah Rukh Khan pay last respect to veteran singer Lata Mangeshkar at Mumbai's Shivaji Park pic.twitter.com/r22Njpi4XW

— ANI (@ANI) February 6, 2022

 

 

 

View this post on Instagram

 

A post shared by Aisha Rangrez (@bollywood_9149)

Prime Minister Narendra Modi pays last respect to veteran singer Lata Mangeshkar in Mumbai pic.twitter.com/2WtTe9aXgT

— ANI (@ANI) February 6, 2022

Related Post