ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ ‘ਬਾਬਾ ਫਿਰਿ ਮੱਕੇ ਗਇਆ’

By  Shaminder November 20th 2020 03:37 PM

ਪੀਟੀਸੀ ਪੰਜਾਬੀ ‘ਤੇ ਭਾਈ ਸਤਿੰਦਰਪਾਲ ਸਿੰਘ ਜੀ ਜਗਾਧਰੀ ਵਾਲਿਆਂ ਦੀ ਆਵਾਜ਼ ‘ਚ ਸ਼ਬਦ ਰਿਲੀਜ ਹੋ ਚੁੱਕਿਆ ਹੈ । ਸ਼ਬਦ ਨੂੰ ਮਿਊਜ਼ਿਕ ਪਰਵਿੰਦਰ ਸਿੰਘ ਬੱਬੂ ਹੋਰਾਂ ਨੇ ਦਿੱਤਾ ਹੈ ।ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਇਸ ਸ਼ਬਦ ਨੂੰ ਰਿਲੀਜ਼ ਕੀਤਾ ਗਿਆ ਹੈ ਅਤੇ ਪੀਟੀਸੀ ਰਿਕਾਰਡਜ਼ ਵੱਲੋਂ ਹੀ ਇਸ ਦਾ ਵੀਡੀਓ ਤਿਆਰ ਕੀਤਾ ਗਿਆ ਹੈ ।

satinderpal singh

ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ ਅਤੇ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ ।ਇਸ ਸ਼ਬਦ ‘ਚ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ ਹੈ ।

ਹੋਰ ਪੜ੍ਹੋ : ਭਾਈ ਸਤਿੰਦਰਪਾਲ ਸਿੰਘ ਜਗਾਧਰੀ ਵਾਲਿਆਂ ਦੀ ਆਵਾਜ਼ ‘ਚ ਸ਼ਬਦ ‘ਬਾਬਾ ਫਿਰਿ ਮੱਕੇ ਗਇਆ’ ਦਾ ਪੀਟੀਸੀ ਪੰਜਾਬੀ ‘ਤੇ ਹੋਵੇਗਾ ਵਰਲਡ ਪ੍ਰੀਮੀਅਰ

bhai satinderpal

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਭਾਈ ਸਤਿੰਦਰਪਾਲ ਸਿੰਘ ਜੀ ਜਗਾਧਰੀ ਵਾਲਿਆਂ ਦੀ ਰਸਭਿੰਨੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।

satinderpal

ਪੀਟੀਸੀ ਪੰਜਾਬੀ ਵੱਲੋਂ ਹਰ ਹਫਤੇ ਸ਼ਰਧਾਲੂਆਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਉਪਰਾਲਿਆਂ ਦੇ ਤਹਿਤ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ । ਸੰਗਤਾਂ ਇਨ੍ਹਾਂ ਦਾ ਲਾਭ ਉਠਾ ਕੇ ਗੁਰੂ ਘਰ ਦੇ ਨਾਲ ਆਪਣੀ ਲਿਵ ਨੂੰ ਜੋੜਦੀਆਂ ਹਨ ।

Related Post