ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ

By  Shaminder April 27th 2021 04:48 PM

ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਹੋ ਚੁੱਕਿਆ ਹੈ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ, ਪੀਟੀਸੀ ਨਿਊਜ਼ ਅਤੇ ਪੀਟੀਸੀ ਪੰਜਾਬੀ ਦੇ ਯੂ-ਟਿਊਬ ਚੈਨਲ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ । ਇਸ ਸ਼ਬਦ ਨੂੰ ਮਿਊਜ਼ਿਕ ਦਿੱਤਾ ਹੈ ਐੱਚ ਆਰ ਸਟੂਡੀਓ ਵੱਲੋਂ ਅਤੁ ਵੀਡੀਓ ਪੀਟੀਸੀ

ਰਿਕਾਰਡਜ਼ ਵੱਲੋਂ ਤਿਆਰ ਕੀਤਾ ਗਿਆ ਹੈ ਅਤੇ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਹੀ ਇਸ ਸ਼ਬਦ ਨੂੰ ਰਿਲੀਜ਼ ਕੀਤਾ ਗਿਆ ਹੈ ।

Bhai Amritpal singh ji

ਹੋਰ ਪੜ੍ਹੋ : ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ

Bhai Amritpal singh ji shabad

ਇਸ ਸ਼ਬਦ ‘ਚ ਗੁਰੂ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ ਹੈ ਕਿ ਹੇ ਮਨ ਮੇਰੇ ਉਸ ਪ੍ਰਮਾਤਮਾ ਦੀ ਓਟ ਆਸਰਾ ਲੈ । ਉਸ ਪ੍ਰਮਾਤਮਾ ਨੂੰ ਹੀ ਆਪਣਾ ਮਨ, ਤਨ ਸਭ ਕੁਝ ਅਰਪਿਤ ਕਰ ਦੇ ।ਇਸ ਸ਼ਬਦ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਸਕਦੀਆਂ ਹਨ ।

Bhai Amritpal singh ji

ਪੀਟੀਸੀ ਪੰਜਾਬੀ ‘ਤੇ ਇਸ ਤੋਂ ਪਹਿਲਾਂ ਵੀ ਭਾਈ ਅੰਮ੍ਰਿਤਪਾਲ ਸਿੰਘ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼

ਕੀਤੇ ਜਾ ਚੁੱਕੇ ਹਨ । ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਸੰਗਤਾਂ ਨੰੀ ਜੋੜਨ ਲਈ ਕਈ ਉਪਰਾਲੇ ਪੀਟੀਸੀ ਪੰਜਾਬੀ ਵੱਲੋਂ ਕੀਤੇ ਜਾ ਰਹੇ ਹਨ ।

Related Post