ਸਰਵਣ ਕਰੋ ਭਾਈ ਪਰਮਿੰਦਰ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

By  Shaminder October 8th 2021 04:39 PM

ਪੀਟੀਸੀ ਪੰਜਾਬੀ ‘ਤੇ ਭਾਈ ਪਰਮਿੰਦਰ ਸਿੰਘ ਜੀ (Bhai Parminder Singh ji) ਦੀ ਆਵਾਜ਼ ‘ਚ ਨਵਾਂ ਸ਼ਬਦ (Shabad)  ਰਿਲੀਜ਼ ਕੀਤਾ ਗਿਆ ਹੈ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼ ਅਤੇ ਪੀਟੀਸੀ ਸਿਮਰਨ ‘ਤੇ ਸਰਵਣ ਕਰ ਸਕਦੇ ਹੋ । ਇਸ ਤੋਂ ਇਲਾਵਾ ਇਸ ਸ਼ਬਦ ਨੂੰ ਤੁਸੀਂ ਪੀਟੀਸੀ ਰਿਕਾਰਡਜ਼ ‘ਤੇ ਵੀ ਸਰਵਣ ਕਰ ਸਕਦੇ ਹੋ । ਇਸ ਸ਼ਬਦ ਨੂੰ ਮਿਊਜ਼ਿਕ ਦਿੱਤਾ ਹੈ ਮੋਹਕਮ ਸਿੰਘ ਨੇ ਅਤੇ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਇਸ ਸ਼ਬਦ ਨੂੰ ਰਿਲੀਜ਼ ਕੀਤਾ ਗਿਆ ਹੈ ।

Bhai parminder singh ji

ਹੋਰ ਪੜ੍ਹੋ  : ਸੁਨੰਦਾ ਸ਼ਰਮਾ ਨੇ ਆਪਣੇ ਪਹਿਲੇ ਟਾਕ ਸ਼ੋਅ ਦੀ ਵੀਡੀਓ ਕੀਤੀ ਸਾਂਝੀ, ਇਸ ਸ਼ੋਅ ’ਚ ਆਵੇਗੀ ਨਜ਼ਰ

ਇਸ ਸ਼ਬਦ ‘ਚ ਗੁਰੂ ਦੀ ਮਹਿਮਾ ਕੀਤੀ ਗਈ ਹੈ । ਇਸ ਤੋਂ ਪਹਿਲਾਂ ਵੀ ਕਈ ਭਾਈ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ। ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ।

Bhai parminder singh ji

ਪੀਟੀਸੀ ਪੰਜਾਬੀ ‘ਤੇ ਸੰਗਤਾਂ ਦੇ ਲਈ ਕਈ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ । ਇਸ ਦੇ ਨਾਲ ਹੀ ਸ਼ਰਧਾਲੂਆਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਸਵੇਰੇ ਸ਼ਾਮ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਪ੍ਰਸਾਰਣ ਕੀਤਾ ਜਾਂਦਾ ਹੈ ।ਤੁਸੀਂ ਵੀ ਸੁਨਣਾ ਚਾਹੁੰਦੇ ਹੋ ਨਵੇਂ-ਨਵੇਂ ਸ਼ਬਦ ਅਤੇ ਮਾਨਣਾ ਚਾਹੁੰਦੇ ਹੋ ਨਵੇਂ ਨਵੇਂ ਪ੍ਰੋਗਾਰਾਮਾਂ ਦਾ ਅਨੰਦ ਤਾਂ ਜੁੜੇ ਰਹੋ ਪੀਟੀਸੀ ਪੰਜਾਬੀ ਦੇ ਨਾਲ ।

Related Post