ਸਰਵਣ ਕਰੋ ਭਾਈ ਸਰਬਜੀਤ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

By  Shaminder October 11th 2021 01:38 PM

ਪੀਟੀਸੀ ਪੰਜਾਬੀ ‘ਤੇ ਭਾਈ ਸਰਬਜੀਤ ਸਿੰਘ (Bhai Sarabjit Singh ji ) ਅਤੇ ਸਾਥੀਆਂ ਦੀ ਆਵਾਜ਼ ‘ਚ ਸ਼ਬਦ (Shabad ) ਦਾ ਵਰਲਡ ਪ੍ਰੀਮੀਅਰ ਕੀਤਾ ਗਿਆ ਹੈ । ਇਸ ਸ਼ਬਦ ‘ਚ ਗੁਰੂ ਦੀ ਮਹਿਮਾ ਕੀਤੀ ਗਈ ਹੈ ਕਿ ਕਿਸ ਤਰ੍ਹਾਂ ਉਹ ਹਰ ਦੁੱਖ ਸੰਤਾਪ ਨੂੰ ਦੂਰ ਕਰਦਾ ਹੈ ਅਤੇ ਦੁੱਖਾਂ ਦਾ ਨਿਵਾਰਣ ਕਰਦਾ ਹੈ । ਇਸ ਸ਼ਬਦ ਨੂੰ ਮਿਊਜ਼ਿਕ ਦਿੱਤਾ ਹੈ ਐੱਨ ਐਂਡ ਜੇ ਨੇ ਅਤੇ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਇਸ ਸ਼ਬਦ ਨੂੰ ਰਿਲੀਜ਼ ਕੀਤਾ ਗਿਆ ਹੈ ।

Bhai Sarabjit singh ji

ਹੋਰ ਪੜ੍ਹੋ  : ਅਮਿਤਾਬ ਬੱਚਨ ਦਾ ਅੱਜ ਹੈ ਜਨਮ ਦਿਨ, ਪੁੱਤਰ ਅਭਿਸ਼ੇਕ ਬੱਚਨ ਨੇ ਵੀਡੀਓ ਸਾਂਝਾ ਕਰ ਦਿੱਤੀ ਵਧਾਈ

ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਰਿਕਾਰਡਜ਼ ਅਤੇ ਪੀਟੀਸੀ ਨਿਊਜ਼ ‘ਤੇ ਸਰਵਣ ਕਰ ਸਕਦੇ ਹੋ । ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਵਾਲਿਆਂ ਦੀ ਰਸਭਿੰਨੀ ਆਵਾਜ਼ ‘ਚ ਇਸ ਸ਼ਬਦ ਨੂੰ ਤੁਸੀਂ ਪੀਟੀਸੀ ਸਿਮਰਨ ‘ਤੇ ਵੀ ਸਰਵਣ ਕਰ ਸਕਦੇ ਹੋ ।

Bhai Sarabjit singh ji

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕਈ ਭਾਈ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਇਨ੍ਹਾਂ ਸ਼ਬਦਾਂ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਵੀ ਉਠਾ ਰਹੀਆਂ ਹਨ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕਈ ਭਾਈ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।

Related Post