ਮਾਧੁਰੀ ਦੀਕਸ਼ਿਤ ਨੇ ਸਾਈਕਲਿੰਗ ਕਰਦਿਆਂ ਦਾ ਵੀਡੀਓ ਪ੍ਰਸ਼ੰਸਕਾਂ ਦੇ ਨਾਲ ਕੀਤਾ ਸ਼ੇਅਰ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ
Lajwinder kaur
January 11th 2021 07:51 AM --
Updated:
January 11th 2021 11:17 AM
ਮਾਧੁਰੀ ਦੀਕਸ਼ਿਤ ਏਨੀਂ ਦਿਨੀਂ ਬਾਲੀਵੁੱਡ ਤੋਂ ਦੂਰ ਹੋ ਕੇ ਆਪਣਾ ਗ੍ਰਹਿਸਥ ਜੀਵਨ ਗੁਜ਼ਾਰ ਰਹੀ ਹੈ । ਪਰ ਇਸ ਦੇ ਬਾਵਜੂਦ ਉਹ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੀ ਹੈ। ਇਹ ਅਕਸਰ ਹੀ ਆਪਣੀ ਫੈਮਲੀ ਦੀਆਂ ਤਸਵੀਰਾਂ ਦਰਸ਼ਕਾਂ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ ।