ਕਰੋ ਆਪਣੇ ਸੁਫ਼ਨਿਆਂ ਨੂੰ ਸਾਕਾਰ, ਭੇਜੋ ਵਾਇਸ ਆਫ਼ ਪੰਜਾਬ ਸੀਜ਼ਨ -11 ਦੇ ਆਡੀਸ਼ਨਾਂ ਲਈ ਐਂਟਰੀ

By  Rupinder Kaler September 28th 2020 06:13 PM

ਵਾਇਸ ਆਫ ਪੰਜਾਬ ਦਾ ਸੀਜ਼ਨ-11 ਲਈ ਆਡੀਸ਼ਨਾਂ ਦਾ ਸਿਲਸਿਲਾ ਸ਼ੁਰੂ ਹੋ ਚੁੱਕਿਆ ਹੈ । ਇਨ੍ਹਾਂ ਆਡੀਸ਼ਨਾਂ ਲਈ ਆਨਲਾਈਨ ਐਂਟਰੀ ਕੀਤੀ ਜਾ ਰਹੀ ਹੈ । ਤੁਸੀਂ ਵੀ ਆਵਾਜ਼ ਦੀ ਦੁਨੀਆ ‘ਚ ਆਪਣਾ ਨਾਮ ਚਮਕਾਉਣਾ ਚਾਹੁੰਦੇ ਹੋ ਤਾਂ ਆਡੀਸ਼ਨ ਦੇ ਸਕਦੇ ਹੋ ।

VOP11 VOP11

ਐਂਟਰੀ ਭੇਜਣ ਵਾਲੇ ਪ੍ਰਤੀਭਾਗੀ ਦੀ ਉਮਰ 18 ਤੋਂ 25 ਸਾਲ ਹੋਣੀ ਚਾਹੀਦੀ ਹੈ । ਐਂਟਰੀ ਭੇਜਣ ਲਈ ਤੁਹਾਡੇ ਕੋਲ ਏਜਪਰੂਫ ਦੇ ਡਾਕੂਮੈਂਟ ਹੋਣੇ ਚਾਹੀਦੇ ਹਨ ।

ਹੋਰ ਪੜ੍ਹੋ:ਤੁਸੀਂ ਵੀ ਵਿਖਾਉਣਾ ਚਾਹੁੰਦੇ ਹੋ ਆਪਣੀ ਆਵਾਜ਼ ਦਾ ਕਮਾਲ ਤਾਂ ਇਸ ਤਰ੍ਹਾਂ ਭੇਜੋ ਵਾਇਸ ਆਫ਼ ਪੰਜਾਬ ਸੀਜ਼ਨ-11 ‘ਚ ਆਪਣੀ ਐਂਟਰੀ

VOP11 call for entry

ਹੁਣ ਦੇਰ ਕਿਸ ਗੱਲ ਦੀ ਮੋਬਾਇਲ ਚੁੱਕੋ ਤੇ ਬਣਾਓ ਆਪਣੇ ਗਾਣੇ ਦਾ ਦੋ ਮਿੰਟ ਦਾ ਐੱਚ ਡੀ ਵੀਡੀਓ ਤੇ ਡਾਕੂਮੈਂਟ ਦੀ ਤਸਵੀਰ ਖਿੱਚ ਕੇ ਇਸ ਵਟਸਐੱਪ ਨੰਬਰ ‘9811757373’ ’ਤੇ ਭੇਜ ਦਿਓ।

vop 11 vop 11

ਇਸ ਤੋਂ ਇਲਾਵਾ ਤੁਸੀਂ ਆਪਣੀ ਐਂਟਰੀ ਪੀਟੀਸੀ ਪੰਜਾਬੀ ਦੇ ਫੇਸਬੁੱਕ ਪੇਜ਼ ਦੇ ਮਸੈਂਜਰ ਬਾਕਸ ’ਤੇ ਵੀ ਭੇਜ ਸਕਦੇ ਹੋ ਜਾਂ ਫਿਰ ਭੇਜ ਸਕਦੇ ਹੋ ‘ਪੀਟੀਸੀ ਪਲੇਅ’ ਐਪ ‘ਤੇ ਵੀ । ਹੁਣ ਦੇਰ ਕਿਸ ਗੱਲ ਦੀ ਤਿਆਰ ਹੋ ਜਾਓ ‘ਵਾਇਸ ਆਫ਼ ਪੰਜਾਬ ਸੀਜ਼ਨ-11’ ਲਈ ।

Related Post