ਪੰਜਾਬੀ ਫ਼ਿਲਮੀ ਜਗਤ ਦੀਆਂ ਦੋ ਖ਼ੂਬਸੂਰਤ ਐਕਟਰੈੱਸ ਮੈਂਡੀ ਤੱਖਰ ਤੇ ਵਾਮਿਕਾ ਗੱਬੀ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਜੰਮ ਕੇ ਵਾਇਰਲ ਹੋ ਰਹੀ ਹੈ । ਇਸ ਵੀਡੀਓ ‘ਚ ਦੋਵੇਂ ਅਦਾਕਾਰਾਂ ਪੰਜਾਬੀ ਗੀਤ ਉੱਤੇ ਅਦਾਕਾਰੀ ਕਰਦੀਆਂ ਹੋਈਆਂ ਨਜ਼ਰ ਆ ਰਹੀਆਂ ਨੇ ।
ਹੋਰ ਪੜ੍ਹੋ : ਅਫਸਾਨਾ ਖ਼ਾਨ ਦੇ ਆਉਣ ਵਾਲੇ ਨਵੇਂ ਗੀਤ ‘TITLIAAN’ ਦਾ ਸ਼ਾਨਦਾਰ ਟ੍ਰੇਲਰ ਹੋਇਆ ਰਿਲੀਜ਼, ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਸਰਗੁਣ ਤੇ ਹਾਰਡੀ ਦੀ ਕਮਿਸਟਰੀ
ਇਸ ਵੀਡੀਓ ਨੂੰ ਦੋਵਾਂ ਨੇ ਪੰਜਾਬੀ ਗਾਇਕਾ ਜੈਸਮੀਨ ਸੈਂਡਲਸ ਦੇ ਸੁਪਰ ਹਿੱਟ ਗੀਤ Patt Lai Geya ਉੱਤੇ ਬਣਾਇਆ ਹੈ । ਇਸ ਵੀਡੀਓ ਨੂੰ ਮੈਂਡੀ ਤੱਖਰ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਵੀ ਸ਼ੇਅਰ ਕੀਤਾ ਹੈ ।
ਜੇ ਗੱਲ ਕਰੀਏ ਮੈਂਡੀ ਤੱਖਰ ਤੇ ਵਾਮਿਕਾ ਗੱਬੀ ਦੇ ਵਰਕ ਫਰੰਟ ਦੀ ਤਾਂ ਦੋਵੇਂ ਪੰਜਾਬੀ ਫ਼ਿਲਮਾਂ ‘ਚ ਕਾਫੀ ਐਕਟਿਵ ਨੇ । ਦੋਵੇ ਕਈ ਸੁਪਰ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ ।
View this post on Instagram
A little late .. But the beginning of the Reel before this.. haha @wamiqagabbi @jasminesandlas ?#soulsisters
A post shared by MANDY TAKHAR (@mandy.takhar) on Nov 6, 2020 at 1:55am PST