ਮਨਿੰਦਰ ਬੁੱਟਰ ਦਾ ਇਹ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਹਸੀਨ ਵਾਦੀਆਂ ‘ਚ ਘੁੰਮਦੇ ਆਏ ਨਜ਼ਰ, ਦੇਖੋ ਵੀਡੀਓ

By  Lajwinder kaur January 18th 2021 08:30 AM -- Updated: January 17th 2021 07:40 PM

ਪੰਜਾਬੀ ਗਾਇਕ ਮਨਿੰਦਰ ਬੁੱਟਰ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣਾ ਇੱਕ ਨਵਾਂ ਵੀਡੀਓ ਇੰਸਟਾਗ੍ਰਾਮ ਅਕਾਉਂਟ ਉੱਤੇ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤਾ ਹੈ ।

inside photo of singer maninder buttar  ਹੋਰ ਪੜ੍ਹੋ : ਕਿਸਾਨਾਂ ਦੇ ਹੌਸਲੇ ਨੂੰ ਬੁਲੰਦ ਕਰਦਾ ਨਵਾਂ ਕਿਸਾਨੀ ਗੀਤ ‘BORDER’ ਹੋਇਆ ਰਿਲੀਜ਼, ਹਰਫ ਚੀਮਾ ਤੇ ਗੁਰਲੇਜ ਅਖ਼ਤਰ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

ਇਸ ਵੀਡੀਓ ‘ਚ ਉਹ ਹਸੀਨ ਵਾਦੀਆਂ ‘ਚ ਘੁੰਮਦੇ ਹੋਏ ਦਿਖਾਈ ਦੇ ਰਹੇ ਨੇ । ਉਨ੍ਹਾਂ ਦੇ ਚਾਰੋ ਪਾਸੇ ਬਰਫ ਦੀ ਚਿੱਟੀ ਚਾਦਰ ਨਜ਼ਰ ਆ ਰਹੀ ਹੈ । ਇਸ ਵੀਡੀਓ ‘ਚ ਫ਼ਿਲਮ ਲਾਈਏ ਜੇ ਯਾਰੀਆਂ ਦਾ ਗੀਤ ‘ਦਿਲ ਮੈਂ ਨਹੀਂ ਲਾਉਣਾ’ ਸੁਣਨ ਨੂੰ ਮਿਲ ਰਿਹਾ ਹੈ । ਦਰਸ਼ਕਾਂ ਨੂੰ ਗਾਇਕ ਮਨਿੰਦਰ ਬੁੱਟਰ ਦਾ ਇਹ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ । ਵੱਡੀ ਗਿਣਤੀ ‘ਚ ਲੋਕ ਇਸ ਪੋਸਟ ਨੂੰ ਦੇਖ ਚੁੱਕੇ ਨੇ।

inside pic of maninder buttar

ਜੇ ਗੱਲ ਕਰੀਏ ਮਨਿੰਦਰ ਬੁੱਟਰ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਮਨਿੰਦਰ ਬੁੱਟਰ ਦੇ ਵਰਕ ਫਰੰਟ ਦੀ ਤਾਂ ਉਹ ਸਖੀਆਂ, ਇੱਕ ਤੇਰਾ, ਸੌਰੀ, ਯਾਰੀ, ਵਿਆਹ ਵਰਗੇ ਕਈ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ।

maninder buttar with ammy virk

 

View this post on Instagram

 

A post shared by Maninder Buttar (ਮੰਨੂ) (@maninderbuttar)

Related Post