ਮਨਕਿਰਤ ਔਲਖ ਨੇ ਨਵ-ਜਨਮੇ ਬੱਚੇ ਦੀ ਵੀਡੀਓ ਕੀਤੀ ਸਾਂਝੀ, ਪ੍ਰਸ਼ੰਸਕ ਦੇ ਰਹੇ ਵਧਾਈ

By  Shaminder October 9th 2020 04:22 PM

ਮਨਕਿਰਤ ਔਲਖ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਨਵਜਾਤ ਬੱਚੇ ਦੀ ਵੀਡੀਓ ਸਾਂਝੀ ਕੀਤੀ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਨੋ ਵਰਡਸ’ । ਇਸ ਤਸਵੀਰ ‘ਚ ਇੱਕ ਬੱਚੀ ਆਪਣੀ ਗੋਦ ‘ਚ ਇੱਕ ਨਵਜਾਤ ਬੱਚੇ ਨੂੰ ਚੁੱਕੇ ਹੋਏ ਨਜ਼ਰ ਆ ਰਹੀ ਹੈ ਅਤੇ ਉਸ ਨੂੰ ਕਿੱਸ ਕਰਦੀ ਹੋਈ ਨਜ਼ਰ ਆ ਰਹੀ ਹੈ ।

Mankirat With Baby Mankirat With Baby

ਦੱਸ ਦਈਏੇ ਕਿ ਕੁਝ ਦਿਨ ਪਹਿਲਾਂ ਵੀ ਮਨਕਿਰਤ ਔਲਖ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਸ ਬੱਚੇ ਦੇ ਨਾਲ ਤਸਵੀਰ ਸਾਂਝੀ ਕੀਤੀ ਸੀ । ਜਿਸ ‘ਚ ਉਹ ਬੱਚੇ ਨੂੰ ਆਪਣੀ ਗੋਦ ‘ਚ ਬਿਠਾਏ ਹੋਏ ਵਿਖਾਈ ਦੇ ਰਹੇ ਸਨ । ਜਿਸ ਤੋਂ ਪ੍ਰਸ਼ੰਸਕਾਂ ਵੱਲੋਂ ਮਨਕਿਰਤ ਔਲਖ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਸੀ ।

ਹੋਰ ਪੜ੍ਹੋ : ਐਮੀ ਵਿਰਕ ਅਤੇ ਮਨਕਿਰਤ ਔਲਖ ਨੇ ਆਪਣੇ ਵੱਡੇ ਭਾਜੀ ਨੂੰ ਕੀਤਾ ਬਰਥਡੇਅ ਵਿਸ਼

mankirat mankirat

ਹੁਣ ਮੁੜ ਤੋਂ ਉਨ੍ਹਾਂ ਨੇ ਇਸ ਬੱਚੇ ਦੀ ਤਸਵੀਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ ।

mankirat mankirat

ਮਨਕਿਰਤ ਔਲਖ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਹਿੱਟ ਗੀਤ ਦੇ ਚੁੱਕੇ ਹਨ ਅਤੇ ਜਲਦ ਹੀ ਉਨ੍ਹਾਂ ਦਾ ਨਵਾਂ ਗੀਤ ‘ਭਾਬੀ’ ਸਰੋਤਿਆਂ ਦੇ ਰੁਬਰੂ ਹੋਵੇਗਾ ।

 

View this post on Instagram

 

No words ❤️❤️

A post shared by Mankirt Aulakh (ਔਲਖ) (@mankirtaulakh) on Oct 8, 2020 at 6:35am PDT

Related Post