ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ 'ਤੇ ਪੰਜਾਬੀ ਸਿਤਾਰਿਆਂ ਨੇ ਦਿੱਤੀਆਂ ਵਧਾਈਆਂ

By  Lajwinder kaur October 15th 2019 03:47 PM -- Updated: October 15th 2019 03:49 PM

“ਧੰਨੁ ਧੰਨੁ ਰਾਮਦਾਸ ਗੁਰ ਜਿਨਿ ਸਿਰਿਆ ਤਿਨੈ ਸਵਾਰਿਆ”

ਸੋਢੀ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਅੱਜ 385ਵਾਂ ਪ੍ਰਕਾਸ਼ ਪੁਰਬ ਦੁਨੀਆ ਭਰ ‘ਚ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਜਿਸਦੇ ਚੱਲਦੇ ਪੰਜਾਬੀ ਸਿਤਾਰਿਆਂ ਨੇ ਵੀ ਆਪਣੇ ਸੋਸ਼ਲ ਮੀਡੀਆ ਦੇ ਰਾਹੀਂ ਦੁਨੀਆ ਭਰ ‘ਚ ਵਸਦੀ ਨਾਨਕ ਨਾਮ ਲੇਵਾ ਸੰਗਤ ਨੂੰ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਵਧਾਈ ਦਿੱਤੀ ਹੈ। ਪੰਜਾਬੀ ਗਾਇਕ ਮਹਿਤਾਬ ਵਿਰਕ, ਹਨੀ ਸਿੱਧੂ, ਮਨਪ੍ਰੀਤ ਟਿਵਾਣਾ, ਲਖਵਿੰਦਰ ਵਡਾਲੀ ਤੋਂ ਇਲਾਵਾ ਹੋਰ ਕਲਾਕਾਰਾਂ ਨੇ ਵੀ ਇੰਸਟ੍ਰਗ੍ਰਾਮ ਉੱਤੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ  ਹੈ-‘ਗੁਰੂ ਰਾਮਦਾਸ ਜੀ ਦੇ ਗੁਰਪੁਰਬ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ ਜੀ..’

 

View this post on Instagram

 

Dhan Dhan Ramdass Gur ?? Guru Ramdass ji de Gurpurab diyan aap sab nu lakh lakh vadhaiyan hon ji ???

A post shared by Mehtab Virk (ਮਹਿਤਾਬ ਵਿਰਕ) (@iammehtabvirk) on Oct 14, 2019 at 8:39pm PDT

 

 

View this post on Instagram

 

Jee ayia nu ?? guru ji

A post shared by Honey Sidhu (@honeysidhuworld) on Oct 14, 2019 at 11:04pm PDT

ਹੋਰ ਵੇਖੋ:ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ, ਮਿਊਜ਼ਿਕ ਤੇ ਫ਼ਿਲਮ ਇੰਡਸਟਰੀ ਦੇ ਸਿਤਾਰਿਆਂ ਨੇ ਦਿੱਤੀ ਵਧਾਈ 

 

View this post on Instagram

 

Amritsar siffti da ghar.. Dhan Dhan Shri Guru Raam Daas Ji" de parkash purab dian Lakh Lakh vadian. ?Waheguru ?

A post shared by Lakhwinder Wadali (@lakhwinderwadaliofficial) on Oct 14, 2019 at 9:28pm PDT

ਦੱਸ ਦਈਏ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਵੱਡੀ ਗਿਣਤੀ ‘ਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ ।

 

View this post on Instagram

 

ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਜੀ??????

A post shared by Manpreet Tiwana (@manpreet_tiwana_official) on Oct 14, 2019 at 8:59pm PDT

 

Related Post