ਮੀਕਾ ਸਿੰਘ ਨੇ ਵੀਡੀਓ ਸ਼ੇਅਰ ਕਰਕੇ ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਦਿੱਤੀ ਜਨਮਦਿਨ ਦੀ ਦਿੱਤੀ ਵਧਾਈ, ਦੇਖੋ ਵੀਡੀਓ
Lajwinder kaur
January 4th 2021 05:46 PM
ਪੰਜਾਬੀ ਗਾਇਕੀ ਦੇ ਬਾਬਾ ਬੋਹੜ ਕਹਿ ਜਾਂਦੇ ਗੁਰਦਾਸ ਮਾਨ, ਜਿਨ੍ਹਾਂ ਦਾ ਅੱਜ ਜਨਮ ਦਿਨ ਹੈ । ਜਿਸ ਕਰਕੇ ਸੋਸ਼ਲ ਮੀਡੀਆ ਉੱਤੇ ਉਨ੍ਹਾਂ ਦਾ ਚਾਹੁਣ ਵਾਲੇ ਗੁਰਦਾਸ ਮਾਨ ਸਾਬ ਨੂੰ ਬਰਥਡੇਅ ਵਿਸ਼ ਕਰ ਰਹੇ ਨੇ ।

ਹੋਰ ਪੜ੍ਹੋ : ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤੀ ਜਾ ਰਹੀ ਹੈ ਗਿੱਪੀ ਗਰੇਵਾਲ ਤੇ ਗੁਰਬਾਜ਼ ਗਰੇਵਾਲ ਦੀ ਇਹ ਪਿਆਰੀ ਜਿਹੀ ਫੋਟੋ
ਬਾਲੀਵੁੱਡ ਸਿੰਗਰ ਮੀਕਾ ਸਿੰਘ ਨੇ ਵੀ ਇੱਕ ਵੀਡੀਓ ਸ਼ੇਅਰ ਕਰਕੇ ਗੁਰਦਾਸ ਮਾਨ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ ਤੇ ਨਾਲ ਹੀ ਕੈਪਸ਼ਨ ‘ਚ ਪਰਮਾਤਮਾ ਅੱਗੇ ਚੰਗੀ ਸਿਹਤ ਤੇ ਤਰੱਕੀਆਂ ਲਈ ਪ੍ਰਾਥਣਾ ਕੀਤੀ ਹੈ ।

ਇਹ ਵੀਡੀਓ ਗੁਰਦਾਸ ਮਾਨ ਦੇ ਬੇਟੇ ਗੁਰਿਕ ਮਾਨ ਦੇ ਵਿਆਹ ਦੇ ਸੰਗੀਤ ਪ੍ਰੋਗਰਾਮ ਦੀ ਹੈ । ਇਸ ਵੀਡੀਓ ‘ਚ ਮੀਕਾ ਸਿੰਘ ਗੁਰਦਾਸ ਮਾਨ ਦੇ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਨੇ । ਪ੍ਰਸ਼ੰਸਕ ਕਮੈਂਟ ਕਰਕੇ ਗੁਰਦਾਸ ਮਾਨ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਨੇ ।

View this post on Instagram
View this post on Instagram