ਇਸ ਤਸਵੀਰ ‘ਚ ਛਿਪੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ, ਕੀ ਤੁਸੀਂ ਪਛਾਣਿਆ !
Shaminder
August 26th 2020 09:20 AM
ਕੋਰੋਨਾ ਕਾਲ ਦੇ ਦੌਰਾਨ ਹਰ ਕੋਈ ਜ਼ਿਆਦਾਤਰ ਸਮਾਂ ਆਪਣੇ ਘਰਾਂ ‘ਚ ਹੀ ਬਿਤਾ ਰਿਹਾ ਹੈ । ਅਜਿਹੇ ‘ਚ ਸੈਲੀਬ੍ਰੇਟੀਜ਼ ਵੀ ਆਪੋ ਆਪਣੇ ਤਰੀਕੇ ਨਾਲ ਆਪਣੇ ਘਰਾਂ ‘ਚ ਹੀ ਸਮਾਂ ਬਿਤਾ ਰਹੇ ਨੇ । ਮਿਸ ਪੂਜਾ ਵੀ ਏਨੀਂ ਦਿਨੀਂ ਆਪਣੇ ਬਚਪਨ ਦੀਆਂ ਯਾਦਾਂ ਨੂੰ ਤਾਜ਼ਾ ਕਰ ਰਹੇ ਨੇ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ ਜੋ ਕਿ ਉਨ੍ਹਾਂ ਦੇ ਬਚਪਨ ਦੀ ਹੈ ।