ਪੰਜਾਬੀ ਮੁਟਿਆਰਾਂ ਦੇ ਸੁਫ਼ਨਿਆਂ ਨੂੰ ਪੂਰਾ ਕਰੇਗਾ ‘ਮਿਸ ਪੀਟੀਸੀ ਪੰਜਾਬੀ 2021’
Lajwinder kaur
January 28th 2021 06:56 PM --
Updated:
January 28th 2021 06:57 PM
ਪੀਟੀਸੀ ਪੰਜਾਬੀ ਨੌਜਵਾਨਾਂ ਮੁੰਡੇ-ਕੁੜੀਆਂ ਦੇ ਟੈਲੇਂਟ ਨੂੰ ਦੁਨੀਆਂ ਦੇ ਸਾਹਮਣੇ ਲਿਆਉਣ ਲਈ ਲਗਾਤਾਰ ਉਪਰਾਲੇ ਕਰਦਾ ਆ ਰਿਹਾ ਹੈ । ਪੀਟੀਸੀ ਪੰਜਾਬੀ ਦੇ ਰਿਆਲਟੀ ਸ਼ੋਅਜ਼ ਨੇ ਪੰਜਾਬ ਦੀ ਐਂਟਰਟੇਨਮੈਂਟ ਇੰਡਸਟਰੀ ਨੂੰ ਕਈ ਨਾਮੀ ਸਿਤਾਰੇ ਦਿੱਤੇ ਹਨ । ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਮੁਟਿਆਰਾਂ ਦੇ ਲਈ ਆ ਰਿਹਾ ਹੈ ਮਿਸ ਪੀਟੀਸੀ ਪੰਜਾਬੀ 2021, ਪਰ ਵੱਖਰੇ ਢੰਗ ਦੇ ਨਾਲ । ਕੋਵਿਡ-19 ਕਰਕੇ ਇਸ ਵਾਰ ਐਂਟਰੀ ਆਨਲਾਈਨ ਹੋ ਰਹੀ ਹੈ ।