ਪੀਟੀਸੀ ਪੰਜਾਬੀ ’ਤੇ ਦੇਖੋ ‘ਮਿਸ ਪੀਟੀਸੀ ਪੰਜਾਬੀ-2019’ ਦਾ ਜਲੰਧਰ ਆਡੀਸ਼ਨ
Rupinder Kaler
September 12th 2019 01:18 PM
ਪੀਟੀਸੀ ਪੰਜਾਬੀ ਦੇ ਟੈਲੇਂਟ ਹੰਟ ਸ਼ੋਅ ‘ਮਿਸ ਪੀਟੀਸੀ ਪੰਜਾਬੀ-2019’ ਦਾ ਹਰ ਐਪੀਸੋਡ ਦਰਸ਼ਕਾਂ ਦਾ ਖੂਬ ਮੰਨੋਰੰਜਨ ਕਰ ਰਿਹਾ ਹੈ । ਇਸ ਸ਼ੋਅ ਵਿੱਚ ਤੁਸੀਂ ਚੰਡੀਗੜ੍ਹ, ਲੁਧਿਆਣਾ ਤੇ ਅੰਮ੍ਰਿਤਸਰ ਦੇ ਆਡੀਸ਼ਨ ਦੇਖ ਲਏ ਹਨ । ਇਹਨਾਂ ਆਡੀਸ਼ਨਾਂ ਨੂੰ ਲੈ ਕੇ ਪੰਜਾਬੀ ਮੁਟਿਆਰਾਂ ਦਾ ਉਤਸ਼ਾਹ ਦੇਖਦੇ ਹੀ ਬਣ ਰਿਹਾ ਹੈ । ਪਰ ਦੁਆਬੇ ਦੇ ਜਲੰਧਰ ਸ਼ਹਿਰ ਵਿੱਚ ਹੋਏ ਆਡੀਸ਼ਨ ਨੂੰ ਲੈ ਕੇ ਕੁੜੀਆਂ ਵਿੱਚ ਕੁਝ ਜ਼ਿਆਦਾ ਹੀ ਜੋਸ਼ ਸੀ ।