ਮਨੀ ਔਜਲਾ ਨੇ ਸਾਂਝਾ ਕੀਤਾ ਆਪਣੇ ਨਵੇਂ ਧਾਰਮਿਕ ਗੀਤ ‘ਬਾਬਾ ਨਾਨਕਾ’ ਦਾ ਪੋਸਟਰ

By  Lajwinder kaur October 22nd 2019 01:39 PM

ਪੰਜਾਬੀ ਮਿਊਜ਼ਿਕ ਡਾਇਰੈਕਟਰ ਤੇ ਗਾਇਕ ਮਨੀ ਔਜਲਾ ਨੇ ਆਪਣੇ ਇੰਸਟਾਗ੍ਰਾਮ ਉੱਤੇ ਆਪਣੇ ਧਾਰਮਿਕ ਗੀਤ ਦਾ ਪੋਸਟਰ ਸਾਂਝਾ ਕੀਤਾ ਹੈ। ਜੀ ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਉੱਤੇ ਪੰਜਾਬੀ ਮਿਊਜ਼ਿਕ ਇੰਡਸਟਰੀ ਧਾਰਮਿਕ ਗੀਤਾਂ ਦੇ ਰਾਹੀਂ ਆਪਣਾ ਯੋਗਦਾਨ ਪਾ ਰਹੀ ਹੈ। ਜਿਸਦੇ ਚੱਲਦੇ ਮਨੀ ਔਜਲਾ ਵੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ‘ਬਾਬਾ ਨਾਨਕਾ’ ਦੇ ਟਾਈਟਲ ਹੇਠ ਧਾਰਮਿਕ ਗੀਤ ਲੈ ਆ ਰਹੇ ਹਨ। ਉਨ੍ਹਾਂ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਗੀਤ :

"ਬਾਬਾ ਨਾਨਕਾ"’

 

 

View this post on Instagram

 

ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਗੀਤ : "ਬਾਬਾ ਨਾਨਕਾ" Singer : Money Aujla Label : TIPS MUSIC Music : Money Aujla Lyrics : Jarnail Ghumaan SPL. Thanks : Vicky Modi, Vivek Tulli

A post shared by Money Aujla (@moneyaujla) on Oct 21, 2019 at 6:06pm PDT

ਹੋਰ ਵੇਖੋ: ਪੰਜਾਬੀ ਫ਼ਿਲਮ ‘ਮਿੱਟੀ ਦਾ ਬਾਵਾ’ ਸਮਰਪਿਤ ਹੈ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਗੁਰਪੁਰਬ ਨੂੰ, ਜਾਣੋ ਕਿਸ ਦਿਨ ਹੋਵੇਗੀ ਰਿਲੀਜ਼

ਇਸ ਧਾਰਮਿਕ ਗਾਣੇ ਦੇ ਬੋਲ ਜਰਨੈਲ ਘੁਮਾਣ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਮਨੀ ਔਜਲਾ ਨੇ ਹੀ ਦਿੱਤਾ ਹੈ। ਟੀਪਸ ਮਿਊਜ਼ਿਕ ਲੇਬਲ ਹੇਠ ਇਸ ਗਾਣੇ ਨੂੰ ਰਿਲੀਜ਼ ਕੀਤਾ ਜਾਵੇਗਾ

Related Post