ਨਛੱਤਰ ਗਿੱਲ ਦਾ ਨਵਾਂ ਗੀਤ ‘ਗੋਰੀ ਵੀਣੀ’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ
Lajwinder kaur
July 13th 2020 05:23 PM
ਪੰਜਾਬੀ ਗਾਇਕ ਨਛੱਤਰ ਗਿੱਲ ਜੋ ਕਿ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਉਹ ‘ਗੋਰੀ ਵੀਣੀ’ ਟਾਈਟਲ ਹੇਠ ਰੋਮਾਂਟਿਕ ਗੀਤ ਲੈ ਕੇ ਆਏ ਨੇ । ਇਸ ਗੀਤ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ ।