ਨੀਰੂ ਬਾਜਵਾ ਨੇ ਆਪਣੀ ਭੈਣ ਸਬਰੀਨਾ ਬਾਜਵਾ ਦੇ ਬਰਥਡੇ ‘ਤੇ ਸਾਂਝਾ ਕੀਤਾ ਵੀਡੀਓ
Shaminder
September 10th 2021 01:32 PM
ਨੀਰੂ ਬਾਜਵਾ (Neeru Bajwa ) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਅਦਾਕਾਰਾ ਨੇ ਆਪਣੀ ਭੈਣ ਸਬਰੀਨਾ ਬਾਜਵਾ (Sabrina Bajwa) ਦੇ ਜਨਮ ਦਿਨ ‘ਤੇ ਸਾਂਝਾ ਕੀਤਾ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਨੀਰੂ ਬਾਜਵਾ ਆਪਣੀ ਭੈਣ ਦਾ ਜਨਮ ਦਿਨ ਮਨਾਉਂਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਨੀਰੂ ਬਾਜਵਾ ਨੇ ਲਿਖਿਆ ਕਿ ‘ਲਵ ਯੂ ਸਬਰੀਨਾ ਬਾਜਵਾ ਜਨਮ ਦਿਨ ਮੁਬਾਰਕ ।