ਨੀਰੂ ਬਾਜਵਾ ਨੇ ਪਤੀ ਦੇ ਨਾਲ ਕੀਤਾ ਵੀਡੀਓ ਸਾਂਝਾ

By  Shaminder May 22nd 2021 03:23 PM

ਨੀਰੂ ਬਾਜਵਾ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ ਪਤੀ ਦੇ ਨਾਲ ਨਜ਼ਰ ਆ ਰਹੇ ਹਨ ਅਤੇ ਦੋਵੇਂ ਰੋਮਾਂਟਿਕ ਮੂਡ ‘ਚ ਵਿਖਾਈ ਦੇ ਰਹੇ ਹਨ । ਇਸ ਵੀਡੀਓ ਨੂੰ ਅਦਾਕਾਰਾ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ।

Neeru Bajwa Image From Neeru Bajwa's Instagram

ਹੋਰ ਪੜ੍ਹੋ : ਜਦੋਂ ਰਣਦੀਪ ਹੁੱਡਾ ਨੂੰ ਵਾਲ ਤੇ ਦਾੜ੍ਹੀ ਕਟਵਾਉਣ ਲਈ ਸ਼੍ਰੀ ਦਰਬਾਰ ਸਾਹਿਬ ਜਾ ਕੇ ਮੰਗਣੀ ਪਈ ਸੀ ਮੁਆਫ਼ੀ  

Neeru Bajwa Image From Neeru Bajwa's Instagram

ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਨੀਰੂ ਆਪਣੇ ਪਤੀ ਨੂੰ ਛੇੜਦੀ ਅਤੇ ਮਸਤੀ ਕਰਦੀ ਹੋਈ ਵਿਖਾਈ ਦੇ ਰਹੀ ਹੈ । ਇਸ ਵੀਡੀਓ ਨੂੰ ਅਦਾਕਾਰਾ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਇਸ ਵੀਡੀਓ ਨੂੰ ਲਗਾਤਾਰ ਸ਼ੇਅਰ ਵੀ ਕਰ ਰਹੇ ਹਨ ।

Actress Neeru Bajwa Image From Neeru Bajwa's Instagram

ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਫ਼ਿਲਮਾਂ ‘ਚ ਨਜ਼ਰ ਆਉਣਗੇ । ਹਾਲਾਂਕਿ ਕੋਰੋਨਾ ਮਹਾਮਾਰੀ ਦਾ ਅਸਰ ਪੰਜਾਬੀ ਇੰਡਸਟਰੀ ‘ਤੇ ਵੀ ਪੈ ਰਿਹਾ ਹੈ ਕਿਉਂਕਿ ਕਈ ਫ਼ਿਲਮਾਂ ਬਣ ਚੁੱਕੀਆਂ ਹਨ, ਪਰ ਕੋਰੋਨਾ ਦੀ ਵਜ੍ਹਾ ਕਰਕੇ ਇਨ੍ਹਾਂ ਫ਼ਿਲਮਾਂ ਦੀ ਰਿਲੀਜ਼ ਡੇਟ ਟਾਲ ਦਿੱਤੀ ਗਈ ਹੈ ।

 

View this post on Instagram

 

A post shared by Neeru Bajwa (@neerubajwa)

Related Post