ਨੀਰੂ ਬਾਜਵਾ ਨੇ ਆਪਣੀਆਂ ਧੀਆਂ ਦੇ ਨਾਲ ਸਾਂਝਾ ਕੀਤਾ ਡਾਂਸ ਵੀਡੀਓ

By  Shaminder May 20th 2021 09:52 AM

ਨੀਰੂ ਬਾਜਵਾ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੇ ਹਨ । ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਉਸ ਨੇ ਆਪਣੀਆਂ ਧੀਆਂ ਦੇ ਨਾਲ ਕੁਝ ਵੀਡੀਓ ਸਾਂਝੇ ਕੀਤੇ ਹਨ । ਜਿਨ੍ਹਾਂ ‘ਚ ਉਹ ਆਪਣੀਆਂ ਧੀਆਂ ਦੇ ਨਾਲ ਡਾਂਸ ਕਰਦੀ ਹੋਈ ਵਿਖਾਈ ਦੇ ਰਹੀ ਹੈ ।

Neeru Bajwa Image From Neeru Bajwa's Instagram

ਹੋਰ ਪੜ੍ਹੋ : ਨੇਹਾ ਕੱਕੜ ਅਤੇ ਰੋਹਨਪ੍ਰੀਤ ਦਾ ਨਵਾਂ ਗੀਤ ‘ਖੜ ਤੈਨੂੰ ਮੈਂ ਦੱਸਾਂ’ ਰਿਲੀਜ਼ 

neeru bajwa Image From Neeru Bajwa's Instagram

ਅਦਾਕਾਰਾ ਵੱਲੋਂ ਸ਼ੇਅਰ ਕੀਤੇ ਗਏ ਇਸ ਵੀਡੀਓ ਨੂੰ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਵੀਡੀਓ ‘ਚ ਨੀਰੂ ਬਾਜਵਾ ਦੀ ਜਿੱਥੇ ਵੱਡੀ ਧੀ ਡਾਂਸ ਕਰਦੀ ਹੋਈ ਵਿਖਾਈ ਦੇ ਰਹੀ ਹੈ, ਉੇੱਥੇ ਹੀ ਛੋਟੀ ਧੀ ਵੀ ਮਾਂ ਵਾਂਗ ਨੱਚਦੀ ਹੋਈ ਦਿਖਾਈ ਦੇ ਰਹੀ ਹੈ ।

Image From Neeru Bajwa's Instagram

ਅਦਾਕਾਰਾ ਦੇ ਇਸ ਵੀਡੀਓ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ । ਨੀਰੂ ਬਾਜਾਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਹਿੱਟ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ।

 

View this post on Instagram

 

A post shared by Neeru Bajwa (@neerubajwa)

ਜਲਦ ਹੀ ਉਹ ਸਤਿੰਦਰ ਸਰਤਾਜ ਦੇ ਨਾਲ ਕਲੀ ਜੋਟਾ ਫ਼ਿਲਮ ‘ਚ ਨਜ਼ਰ ਆਉਣਗੇ । ਜਦੋਂਕਿ ਗਿੱਪੀ ਗਰੇਵਾਲ ਦੇ ਨਾਲ ਉਹ ਫ਼ਿਲਮ ‘ਪਾਣੀ ‘ਚ ਮਧਾਣੀ’ ‘ਚ ਵਿਖਾਈ ਦੇਣਗੇ ।

 

Related Post