ਨੀਰੂ ਬਾਜਵਾ ਦੇ ਬੇਬੀ ਸ਼ਾਵਰ ਪਾਰਟੀ ਦੀਆਂ ਤਸਵੀਰਾਂ ਆਈਆਂ ਸਾਹਮਣੇ

By  Lajwinder kaur January 28th 2020 11:01 AM

ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਅਦਾਕਾਰਾ ਨੀਰੂ ਬਾਜਵਾ ਜੋ ਕਿ ਇੱਕ ਵਾਰ ਫਿਰ ਤੋਂ ਮਾਂ ਬਣਨ ਵਾਲੀ ਹੈ। ਜੀ ਹਾਂ ਇਹ ਖੁਸ਼ਖ਼ਬਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਫੈਨਜ਼ ਦੇ ਨਾਲ ਸਾਂਝੀ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਕ੍ਰਿਸਮਸ ਦੇ ਮੌਕੇ ‘ਤੇ ਆਪਣਾ ਬੇਬੀ ਬੰਪ ਸ਼ੋਅ ਕਰਦੇ ਹੋਏ ਇੱਕ ਤਸਵੀਰ ਆਪਣੇ ਲਾਈਫ਼ ਪਾਟਨਰ ਦੇ ਨਾਲ ਸ਼ੇਅਰ ਕੀਤੀ ਸੀ।

View this post on Instagram

 

Sareya nu Merry Christmas from us ?? @vanmysteryman05 ?

A post shared by Neeru Bajwa (@neerubajwa) on Dec 24, 2019 at 6:27pm PST

ਨੀਰੂ ਜੋ ਕਿ ਜੁੜਵਾ ਬੱਚਿਆਂ ਦੀ ਮਾਂ ਬਣਨ ਵਾਲੀ ਹੈ ਤਾਂ ਪਰਿਵਾਰ ਵਾਲਿਆਂ ਨੇ ਉਨ੍ਹਾਂ ਦੇ ਲਈ ਬੇਬੀ ਸ਼ਾਵਰ ਪਾਰਟੀ ਰੱਖੀ ਸੀ। ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਉੱਤੇ ਸ਼ੇਅਰ ਕੀਤੀਆਂ ਹਨ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ, ‘ਇਹ ਪਿਆਰੀਆਂ ਲੇਡੀਜ਼ ਮੇਰਾ ਪਰਿਵਾਰ ਹੈ, ਪਿਆਰ ਦੋਸਤੋ, ਮੇਰੀ ਧੀ ਮੇਰੀ ਭਤੀਜੀਆਂ...ਇਹ ਸਾਰੇ ਸਭ ਬਹੁਤ ਵਧੀਆ ਨੇ !...’

 

View this post on Instagram

 

These beautiful ladies are my family, dearest friends , my daughter my nieces...they are absolutely the best! Thank you @snapshotobsessions for capturing our special day?? @sabrinabajwa001 @megan.brar @dainy56 @mrs.shamji @michellebassi @insta_twinmommy @nav_ruby @tarannumthind #gog #jassyjawandha @alyssa.aulik @anaya.chohan @sarayachohan_ #ashley #saran #pawanbrar #diana ❤️?

A post shared by Neeru Bajwa (@neerubajwa) on Jan 26, 2020 at 9:27am PST

ਹੋਰ  ਵੇਖੋ:ਜਿੰਮੀ ਸ਼ੇਰਗਿੱਲ ਨਜ਼ਰ ਆਏ ਸਰਦਾਰੀ ਲੁੱਕ ‘ਚ, ਰਾਣਾ ਰਣਬੀਰ, ਐਮੀ ਵਿਰਕ ਤੇ ਕਈ ਹੋਰ ਪੰਜਾਬੀ ਸਿਤਾਰਿਆਂ ਨੇ ਕੀਤੇ ਕਮੈਂਟਸ

ਇਨ੍ਹਾਂ ਤਸਵੀਰਾਂ ‘ਚ ਉਹ ਆਪਣੇ ਲਾਈਫ ਪਾਟਨਰ, ਧੀ, ਭੈਣਾਂ ਤੇ ਦੋਸਤਾਂ ਦੇ ਨਾਲ ਨਜ਼ਰ ਆ ਰਹੇ ਹਨ। ਉਨ੍ਹਾਂ ਦੀ ਬੇਬੀ ਸ਼ਾਵਰ ਦੀਆਂ ਫੋਟੋਆਂ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤੀਆਂ ਜਾ ਰਹੀਆਂ ਹਨ।

View this post on Instagram

 

A post shared by Neeru Bajwa (@neerubajwa) on Dec 28, 2019 at 6:24am PST

ਜੇ ਗੱਲ ਕਰੀਏ ਨੀਰੂ ਬਾਜਵਾ ਦੇ ਕੰਮ ਦੀ ਤਾਂ ਉਹ ਪੰਜਾਬੀ ਫ਼ਿਲਮੀ ਜਗਤ ਨੂੰ ਕਈ ਵਧੀਆ ਫ਼ਿਲਮਾਂ ਦੇ ਚੁੱਕੇ ਹਨ। ਪਿਛਲੇ ਸਾਲ ਉਹ ਉੜਾ ਆੜਾ ਤੇ ਛੜਾ ਵਰਗੀ ਸੁਪਰ ਹਿੱਟ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੇ ਹਨ। ਇਸ ਤੋਂ ਇਲਾਵਾ ਨੀਰੂ ਬਾਜਵਾ ਤੇ ਗੁਰਨਾਮ ਭੁੱਲਰ ਕੋਕਾ ਨਾਂਅ ਦੀ ਫ਼ਿਲਮ ‘ਚ ਇਕੱਠੇ ਕੰਮ ਕਰਦੇ ਹੋਏ ਨਜ਼ਰ ਆਉਣਗੇ।

Related Post