ਨੀਰੂ ਬਾਜਵਾ ਨੇ ਸ਼ੇਅਰ ਕੀਤਾ ਕਪਲ ਕੁਕਿੰਗ ਕਲਾਸ ਦਾ ਵੀਡੀਓ

By  Shaminder November 17th 2020 06:23 PM

ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਕਪਲ ਕੁਕਿੰਗ ਕਲਾਸ ‘ਚ ਕੋਈ ਡਿੱਸ਼ ਬਣਾਉਂਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਵਨ ਆਫ ਮਾਈ ਫੇਵਰੇਟ ਡੇਟ ਨਾਈਟਸ’।

neeru bajwa

 

ਇਸ ਵੀਡੀਓ ‘ਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਵੀਡੀਓਜ਼ ਨੂੰ ਪ੍ਰਸ਼ੰਸਕਾਂ ਵੱਲੋਂ ਖੂਬ ਪਸੰਦ ਵੀ ਕੀਤਾ ਜਾ ਰਿਹਾ ਹੈ । ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਕਈ ਫ਼ਿਲਮਾਂ ‘ਚ ਨਜ਼ਰ ਆਉਣ ਵਾਲੇ ਹਨ ।

ਹੋਰ ਪੜ੍ਹੋ : ਨੀਰੂ ਬਾਜਵਾ ਨੇ ਦੀਵਾਲੀ ਦੇ ਤਿਉਹਾਰ ਨੂੰ ਕੁਝ ਇਸ ਤਰ੍ਹਾਂ ਕੀਤਾ ਸੈਲੀਬ੍ਰੇਟ, ਆਪਣੀ ਬੇਟੀਆਂ ਨਾਲ ਕੀਤਾ ਖ਼ਾਸ ‘ਵਾਅਦਾ’

neeru

ਜਿਸ ‘ਚ ਉਹ ਗਿੱਪੀ ਗਰੇਵਾਲ ਦੇ ਨਾਲ ਫ਼ਿਲਮ ‘ਪਾਣੀ ‘ਚ ਮਧਾਣੀ’ ਮੁੱਖ ਤੌਰ ‘ਤੇ ਸ਼ਾਮਿਲ ਹਨ ।ਇਸ ਤੋਂ ਇਲਾਵਾ ਹਾਲ ਹੀ ‘ਚ ਉਨ੍ਹਾਂ ਨੇ ਨਿਮਰਤ ਖਹਿਰਾ ਦੇ ਗੀਤ ‘ਬਲਿੰਕ’ ‘ਚ ਨਜ਼ਰ ਆਏ ਸਨ ।

neeru

ਜਿਸ ਨੂੰ ਸਰੋਤਿਆਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ ।ਇਸ ਤੋਂ ਇਲਾਵਾ ਉਹ ਹੋਰ ਵੀ ਕਈ ਪ੍ਰਾਜੈਕਟਸ ‘ਚ ਨਜ਼ਰ ਆਉਣਗੇ ।

 

View this post on Instagram

 

A post shared by Neeru Bajwa (@neerubajwa)

Related Post