ਨੇਹਾ ਕੱਕੜ ਤੇ ਰੋਹਨਪ੍ਰੀਤ ਨੇ ਹਿੰਦੀ ਗੀਤ ‘ਆਂਖੋਂ ਕੀ ਗੁਸਤਾਖੀਆਂ’ ‘ਤੇ ਬਿਖੇਰਿਆ ਆਪਣੀ ਸੁਰੀਲੀ ਆਵਾਜ਼ ਦਾ ਜਾਦੂ, ਸੋਸ਼ਲ ਮੀਡੀਆ ‘ਤੇ ਜੰਮ ਕੇ ਵਾਇਰਲ ਹੋ ਰਿਹਾ ਹੈ ਇਹ ਵੀਡੀਓ

By  Lajwinder kaur January 24th 2021 01:45 PM -- Updated: January 24th 2021 03:16 PM

ਪਿਛਲੇ ਸਾਲ ਅਕਤੂਬ ਮਹੀਨੇ ‘ਚ ਵਿਆਹ ਦੇ ਬੰਧਨ ‘ਚ ਬੱਝੇ ਨੇਹਾ ਕੱਕੜ ਤੇ ਰੋਹਨਪ੍ਰੀਤ ਸਿੰਘ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਬਾਲੀਵੁੱਡ ਸਿੰਗਰ ਨੇਹਾ ਕੱਕੜ ਅਕਸਰ ਹੀ ਆਪਣੇ ਪਤੀ ਰੋਹਨਪ੍ਰੀਤ ਦੇ ਨਾਲ ਵੀਡੀਓਜ਼ ਨੂੰ ਸ਼ੇਅਰ ਕਰਦੀ ਰਹਿੰਦੀ ਹੈ । ਇਸ ਵਾਰ ਉਨ੍ਹਾਂ ਨੇ ਆਪਣਾ ਬਹੁਤ ਹੀ ਪਿਆਰਾ ਜਿਹਾ ਵੀਡੀਓ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤਾ ਹੈ ।

neha kakkar and rohanpreet

ਹੋਰ ਪੜ੍ਹੋ : ਗਗਨ ਕੋਕਰੀ ਦੇ ਆਉਣ ਵਾਲੇ ਨਵੇਂ ਕਿਸਾਨੀ ਗੀਤ ‘ਜ਼ਿਲ੍ਹਾ ਮੋਗਾ’ ਦਾ ਟੀਜ਼ਰ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

ਇਸ ਵੀਡੀਓ 'ਚ ਨੇਹਾ ਤੇ ਰੋਹਨਪ੍ਰੀਤ ਨੇ ‘ਹਮ ਦਿਲ ਦੇ ਚੁੱਕੇ ਸਨਮ’ ਫ਼ਿਲਮ ਦੇ ਸੁਪਰ ਹਿੱਟ ਗੀਤ ‘ਆਂਖੋਂ ਕੀ ਗੁਸਤਾਖੀਆਂ’ 'ਤੇ ਆਪਣੀ ਆਵਾਜ਼ ਦਾ ਜਾਦੂ ਬਿਖੇਰਦੇ ਹੋਏ ਦਿਖਾਈ ਦੇ ਰਹੇ ਨੇ । ਦਰਸ਼ਕਾਂ ਨੂੰ ਦੋਵਾਂ ਦਾ ਇਹ ਕਿਊਟ ਵੀਡੀਓ ਖੂਬ ਪਸੰਦ ਆ ਰਿਹਾ ਹੈ । ਫੈਨਜ਼ ਕਮੈਂਟ ਕਰਕੇ ਦੋਵਾਂ ਗਾਇਕਾਂ ਦੀ ਤਾਰੀਫ ਕਰ ਰਹੇ ਨੇ ।

neha kakkar rohanpreet

ਇਸ ਵੀਡੀਓ ਨੂੰ ਨੇਹਾ ਕੱਕੜ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕੀਤਾ ਹੈ । ਇੱਕ ਮਿਲੀਅਨ ਤੋਂ ਵੱਧ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ ।

inside pic of neha and rohanpreet

 

 

View this post on Instagram

 

A post shared by Neha Kakkar (Mrs. Singh) (@nehakakkar)

 

 

Related Post