ਨੇਹਾ ਕੱਕੜ ਤੇ ਟੋਨੀ ਕੱਕੜ ਨੇ ‘ਗਲੇ ਲਗਾਣਾ ਹੈ’ ਗੀਤ 'ਤੇ ਬਣਾਇਆ ਕਿਊਟ ਜਿਹਾ ਵੀਡੀਓ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਭੈਣ-ਭਰਾ ਦਾ ਇਹ ਅੰਦਾਜ਼

By  Lajwinder kaur January 22nd 2021 05:48 PM

ਬਾਲੀਵੁੱਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਨ੍ਹਾਂ ਨੇ ਆਪਣੇ ਭਰਾ ਟੋਨੀ ਕੱਕੜ ਦੇ ਨਾਲ ਹਿੰਦੀ ਗੀਤ ‘ਗਲੇ ਲਗਾਣਾ ਹੈ’ (Gale Lagana Hai) ਉੱਤੇ ਕਿਊਟ ਜਿਹਾ ਵੀਡੀਓ ਬਣਾਇਆ ਹੈ ।  neha kakkar and tonny kakkar

ਹੋਰ ਪੜ੍ਹੋ : ਪਿਆਰ ਦੇ ਜਜ਼ਬਾਤਾਂ ਦੇ ਨਾਲ ਭਰਿਆ ਗੀਤ ਨਵਾਂ ਗੀਤ ‘GALE LAGANA HAI’ ਟੋਨੀ ਕੱਕੜ ਤੇ ਨੇਹਾ ਕੱਕੜ ਦੀ ਆਵਾਜ਼ ‘ਚ ਹੋਇਆ ਰਿਲੀਜ਼, ਦੇਖੋ ਵੀਡੀਓ

ਵੀਡੀਓ ‘ਚ ਨੇਹਾ ਕੱਕੜ ਨੇ ਖ਼ੂਬਸੂਰਤ ਵ੍ਹਾਈਟ ਰੰਗ ਦੀ ਡਰੈੱਸ ਪਾਈ ਹੋਈ ਹੈ । ਜਿਸ 'ਚ ਉਹ ਬਹੁਤ ਪਿਆਰੀ ਲੱਗ ਰਹੀ ਹੈ । ਟੋਨੀ ਕੱਕੜ ਨੇ ਵੀ ਵ੍ਹਾਈਟ ਜੈਕਟ ਪਾਈ ਹੋਈ ਹੈ । ਦਰਸ਼ਕਾਂ ਨੂੰ ਦੋਵਾਂ ਭੈਣ-ਭਰਾ ਦਾ ਇਹ ਵੀਡੀਓ ਖੂਬ ਪਸੰਦ ਆ ਰਿਹਾ ਹੈ।  ਸੱਤ ਲੱਖ ਤੋਂ ਵੱਧ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ।

inside pic of tony kakkar with neha kakkar

ਪਿਛਲੇ ਸਾਲ ਅਕਤੂਬ ਮਹੀਨੇ ਚ ਨੇਹਾ ਕੱਕੜ ਦਾ ਵਿਆਹ ਪੰਜਾਬੀ ਗੱਭਰੂ ਤੇ ਗਾਇਕ ਰੋਹਨਪ੍ਰੀਤ ਸਿੰਘ ਦੇ ਨਾਲ ਹੋਇਆ ਹੈ। ਇਸ ਜੋੜੀ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾਂਦਾ ਹੈ । ਵਿਆਹ ਤੋਂ ਬਾਅਦ ਦੋਵੇਂ ਅਕਸਰ ਹੀ ਆਪਣੇ ਫੈਨਜ਼ ਦੇ ਨਾਲ ਮਸਤੀ ਵਾਲੀ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਨੇ ।

neha and rohanpreet

 

View this post on Instagram

 

A post shared by Neha Kakkar (Mrs. Singh) (@nehakakkar)

Related Post