ਨੇਹਾ ਕੱਕੜ ਦਾ ਡਾਂਸ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ, ਦਰਸ਼ਕਾਂ ਵੱਲੋਂ ਕੀਤਾ ਜਾ ਰਿਹਾ ਪਸੰਦ

By  Shaminder April 9th 2021 10:55 AM

ਨੇਹਾ ਕੱਕੜ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਨੇਹਾ ਕੱਕੜ ਰੋਹਨਪ੍ਰੀਤ ਅਤੇ ਭਰਾ ਟੋਨੀ ਕੱਕੜ ਦੇ ਨਾਲ ਡਾਂਸ ਕਰਦੇ ਹੋਏ ਨਜ਼ਰ ਆ ਰਹੀ ਹੈ । ਟੋਨੀ ਕੱਕੜ ਦੇ ਗੀਤ ‘ਤੇ ਡਾਂਸ ਕਰਦੇ ਹੋਏ ਨੇਹਾ ਕੱਕੜ ਦੇ ਇਸ ਵੀਡੀਓ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ।

neha kakkar and rohanpreet Image From Neha Kakkar's Instagram

ਹੋਰ ਪੜ੍ਹੋ : ਤੁਸੀਂ ਵੀ ਪਾਉਣਾ ਚਾਹੁੰਦੇ ਹੋ ਫਲੈਟ ਟਮੀ ਤਾਂ ਡਾਈਟ ‘ਚ ਸ਼ਾਮਿਲ ਕਰੋ ਇਹ ਚੀਜ਼ਾਂ

neha kakkar and rohanpreet Image From Neha Kakkar's Instagram

ਨੇਹਾ ਕੱਕੜ ਟੋਨੀ ਕੱਕੜ ਵੱਲੋਂ ਗਾਏ ਗਏ ਇਸ ਗੀਤ ‘ਤੇਰਾ ਸੂਟ’ ‘ਤੇ ਜੰਮ ਕੇ ਡਾਂਸ ਕਰਦੇ ਹੋਏ ਵਿਖਾਈ ਦੇ ਰਹੇ ਹਨ । ਨੇਹਾ ਕੱਕੜ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਬੀਤੇ ਸਾਲ ਉਨ੍ਹਾਂ ਨੇ ਰੋਹਨਪ੍ਰੀਤ ਦੇ ਨਾਲ ਵਿਆਹ ਕਰਵਾਇਆ ਸੀ ।

neha kakkar and rohanpreet Image From Neha kakkar's Instagram

ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤੀਆਂ ਗਈਆਂ ਸਨ । ਉਨ੍ਹਾਂ ਨੇ ਰੋਹਨਪ੍ਰੀਤ ਦੇ ਨਾਲ ਵੀ ਕਈ ਗੀਤ ਗਾਏ ਹਨ ।

 

View this post on Instagram

 

A post shared by Viral Bhayani (@viralbhayani)

ਜਿਸ ਨੂੰ ਕਿ ਸਰੋਤਿਆਂ ਵੱਲੋਂ ਕਾਫੀ ਪਸੰਦ ਕੀਤਾ ਗਿਆ । ਉਨ੍ਹਾਂ ਭਰਾ ਟੋਨੀ ਅਤੇ ਭੈਣ ਸੋਨੂੰ ਕੱਕੜ ਵੀ ਬਿਹਤਰੀਨ ਗਾਇਕ ਹਨ ।

Related Post