ਪਰਮੀਸ਼ ਵਰਮਾ ਨੇ ਪੋਸਟ ਪਾ ਕੇ ਸ਼ੇਅਰ ਕੀਤੀ ਇਹ ਖੁਸ਼ੀ, ਫੈਨਜ਼ ਵੀ ਦੇ ਰਹੇ ਨੇ ਮੁਬਾਰਕਾਂ

By  Lajwinder kaur September 8th 2020 11:32 AM

ਪੰਜਾਬੀ ਗਾਇਕ ਪਰਮੀਸ਼ ਵਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਨ੍ਹਾਂ ਨੇ ਆਪਣੀ ਖੁਸ਼ੀ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਹੈ ।

ਹੋਰ ਵੇਖੋ : ਨਾਮੀ ਫੋਟੋਗ੍ਰਾਫਰ ਦੀਪਿਕਾ ਸ਼ਰਮਾ ਦੇ ਘਰ ਆਇਆ ਨੰਨ੍ਹਾ ਮਹਿਮਾਨ, ਨੇਹਾ ਕੱਕੜ ਨੇ ਘਰ ਪਹੁੰਚ ਕੇ ਆਪਣੀ ਸਹੇਲੀ ਨੂੰ ਦਿੱਤੀ ਵਧਾਈ, ਦੇਖੋ ਤਸਵੀਰਾਂ

ਉਨ੍ਹਾਂ ਦੇ ਇੰਸਟਾਗ੍ਰਾਮ ਦੇ ਫਾਲੋਵਰਸ ਦੀ ਗਿਣਤੀ ਵੱਧ ਕੇ 5 ਮਿਲੀਅਨ ਹੋ ਗਈ ਹੈ । ਉਨ੍ਹਾਂ ਨੇ ਤਸਵੀਰ ਸ਼ੇਅਰ ਕਰਦੇ ਹੋਏ ਆਪਣੇ ਫੈਨਜ਼ ਦਾ ਧੰਨਵਾਦ ਕੀਤਾ ਹੈ । ਇਸ ਪੋਸਟ ‘ਤੇ ਫੈਨਜ਼ ਕਮੈਂਟਸ ਕਰਕੇ ਪਰਮੀਸ਼ ਵਰਮਾ ਨੂੰ ਮੁਬਾਰਕਾਂ ਦੇ ਰਹੇ ਨੇ । ਚਾਰ ਲੱਖ ਤੋਂ ਵੱਧ ਲਾਈਕਸ ਇਸ ਪੋਸਟ ‘ਤੇ ਆ ਚੁੱਕੇ ਨੇ ।

image of parmish verama

ਜੇ ਗੱਲ ਕਰੀਏ ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਤਾਂ ਉਹ ਹਾਲ ਹੀ ‘ਚ ‘ਡਾਇਮੰਡ ਦਾ ਛੱਲਾ’ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਇਸ ਗੀਤ ਨੂੰ ਨੇਹਾ ਕੱਕੜ ਤੇ ਪਰਮੀਸ਼ ਵਰਮਾ ਨੇ ਮਿਲਕੇ ਗਾਇਆ ਹੈ । ਦਰਸ਼ਕਾਂ ਨੂੰ ਇਹ ਗੀਤ ਬਹੁਤ ਪਸੰਦ ਆ ਰਿਹਾ ਹੈ । ਪਰਮੀਸ਼ ਵਰਮਾ ਪੰਜਾਬੀ ਫ਼ਿਲਮਾਂ ‘ਚ ਕਾਫੀ ਸਰਗਰਮ ਨੇ ।

Related Post