ਜੱਸ ਮਾਣਕ ਦੇ ਬਰਥਡੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਆਈਆਂ ਸਾਹਮਣੇ

By  Shaminder February 12th 2021 06:38 PM

ਜੱਸ ਮਾਣਕ ਦਾ ਅੱਜ ਜਨਮ ਦਿਨ ਹੈ । ਉਨ੍ਹਾਂ ਨੇ ਆਪਣੇ ਜਨਮ ਦਿਨ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣਾ ਜਨਮ ਦਿਨ ਸੈਲੀਬ੍ਰੇਟ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਦੇ ਨਾਲ ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ਚ ਵੀ ਵੀਡੀਓ ਸ਼ੇਅਰ ਕੀਤਾ ਹੈ।ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਜਨਮ ਦਿਨ ‘ਤੇ ਗੁਰਦੁਆਰਾ ਸਾਹਿਬ ‘ਚ ਵੀ ਨਤਮਸਤਕ ਹੋਏ ਹਨ ।

jass

ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ । ਜਿਸ ‘ਚ ਉਹ ਗੁਰੀ ਦੇ ਨਾਲ ਨਜ਼ਰ ਆ ਰਹੇ ਹਨ । ਜੱਸ ਮਾਣਕ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਗੀਤ ਉਨ੍ਹਾਂ ਨੇ ਇੰਡਸਟਰੀ ਨੂੰ ਦਿੱਤੇ ਹਨ ।

ਹੋਰ ਪੜ੍ਹੋ : ਕੌਰ ਬੀ ਨੇ ਆਪਣੇ ਨਵੇਂ ਗੀਤ ‘ਵੇ ਜੱਟਾ’ ’ਤੇ ਭਤੀਜੇ ਨਾਲ ਬਣਾਈ ਵੀਡੀਓ

jass

ਆਪਣੇ ਛੋਟੇ ਜਿਹੇ ਸੰਗੀਤਕ ਸਫ਼ਰ ‘ਚ ਪਾਲੀਵੁੱਡ ਨੂੰ ਉਨ੍ਹਾਂ ਨੇ ਕਈ ਹਿੱਟ ਗੀਤਾਂ ਦੇ ਨਾਲ ਨਵਾਜ਼ਿਆ ਹੈ ।

ਇੰਡਸਟਰੀ ‘ਚ ਉਹ ਮਾਣਕਾਂ ਦੇ ਮੁੰਡੇ ਦੇ ਨਾਂਅ ਨਾਲ ਮਸ਼ਹੂਰ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਪਰਾਡਾ, ਲਹਿੰਗਾ, ਯੈੱਸ ਔਰ ਨੋ, ਬੌਸ ਸਣੇ ਕਈ ਗੀਤ ਸ਼ਾਮਿਲ ਹਨ ।

 

View this post on Instagram

 

A post shared by Jass Manak (ਮਾਣਕਾਂ ਦਾ ਮੁੰਡਾ) (@ijassmanak)

 

Related Post