ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਜਿੱਥੇ ਬਾਲੀਵੁੱਡ ਦੇ ਸਿਤਾਰਿਆਂ ਨੇ ਆਪੋ ਆਪਣੇ ਤਰੀਕੇ ਨਾਲ ਆਜ਼ਾਦੀ ਦਾ ਜਸ਼ਨ ਮਨਾਇਆ । ਉੱਥੇ ਹੀ ਪਾਲੀਵੁੱਡ ਸਿਤਾਰਿਆਂ ਨੇ ਵੀ ਆਪੋ ਆਪਣੇ ਅੰਦਾਜ਼ ‘ਚ ਇਸ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ । ਗਾਇਕਾ ਗੁਰਲੇਜ਼ ਅਖਤਰ ਨੇ ਵੀ ਇੱਕ ਤਸਵੀਰ ਸਾਂਝੀ ਕਰਕੇ ਇਸ ਦਿਨ ਦੀ ਵਧਾਈ ਦਿੱਤੀ ਹੈ।