ਸ਼ਹਿਨਾਜ਼ ਗਿੱਲ ਨੇ ਸਿੰਪਲ ਲੁੱਕ 'ਚ ਸਾਂਝੀਆਂ ਕੀਤੀਆਂ ਨਵੀਆਂ ਤਸਵੀਰਾਂ , ਫੈਨਜ਼ ਨੇ ਇੰਝ ਲੁਟਾਇਆ ਪਿਆਰ
ਸ਼ਹਿਨਾਜ਼ ਗਿੱਲ ਨੇ ਹਾਲ ਹੀ ਵਿੱਚ ਆਪਣੇ ਅਮਰੀਕਾ ਦੌਰੇ ਵਿਚਾਲੇ ਆਪਣੀਆਂ ਨਵੀਆਂ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਸ਼ੇਅਰ ਕੀਤੀਆਂ ਗਈ ਹਨ। ਜਿਨ੍ਹਾਂ 'ਚ ਉਸ ਦਾ ਸਿੰਪਲ ਤੇ ਸੋਬਰ ਲੁੱਕ ਵੇਖਣ ਨੂੰ ਮਿਲ ਰਿਹਾ ਹੈ ਤੇ ਉਹ ਬ੍ਰਾਊਨ ਰੰਗ ਦੀ ਕਮੀਜ਼ ਤੇ ਬਲੈਕ ਪੈਂਟ ਪਹਿਨ ਕੇ ਨੋ ਮੇਅਕਪ ਲੁੱਕ ਵਿੱਚ ਬੈਂਚ ਉੱਤੇ ਬੈਠੀ ਹੋਈ ਨਜ਼ਰ ਆ ਰਹੀ ਹੈ।
Shehnaaz Gill new pictures : ਪਾਲੀਵੁੱਡ ਤੋਂ ਬਾਲੀਵੁੱਡ ਤੱਕ ਆਪਣੀ ਪਛਾਣ ਬਨਾਉਣ ਵਾਲੀ ਅਦਾਕਾਰਾ ਸ਼ਹਿਨਾਜ਼ ਗਿੱਲ ਅਕਸਰ ਆਪਣੇ ਕਿਊਟ ਤੇ ਚੁਲਬੁਲੇ ਅੰਦਾਜ਼ ਨਾਲ ਫੈਨਜ਼ ਦਾ ਦਿਲ ਜਿੱਤ ਲੈਂਦੀ ਹੈ। ਹਾਲ ਹੀ ਵਿੱਚ ਸ਼ਹਿਨਾਜ਼ ਆਪਣੇ ਪਹਿਲੇ ਵਿਦੇਸ਼ੀ ਟੂਰ ਅਮਰੀਕਾ ਲਈ ਰਵਾਨਾ ਹੋਈ ਹੈ ਜਲਦ ਹੀ ਉਹ ਆਪਣੇ ਫੈਨਜ਼ ਨਾਲ ਮਿਲਣ ਪਹੁੰਚ ਰਹੀ ਹੈ।
ਦੱਸ ਦਈਏ ਕਿ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੀ ਤਸਵੀਰਾਂ, ਵੀਡੀਓਜ਼, ਤੇ ਆਪਣੇ ਪ੍ਰੋਫੈਸ਼ਨ ਨਾਲ ਸਬੰਧਤ ਅਪਡੇਟ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ।
ਬੀਤੇ ਦਿਨੀਂ ਸ਼ਹਿਨਾਜ਼ ਗਿੱਲ ਨੂੰ ਮੁੰਬਈ ਏਅਰਪੋਰਟ ਉੱਤੇ ਸਪਾਟ ਕੀਤਾ। ਇਸ ਦੌਰਾਨ ਪੈਪਰਾਜ਼ੀਸ ਨਾਲ ਗੱਲਬਾਤ ਕਰਦੇ ਹੋਏ ਸ਼ਹਿਨਾਜ਼ ਨੇ ਦੱਸਿਆ ਸੀ ਕਿ ਉਹ ਪਹਿਲੀ ਵਾਰ ਅਮਰੀਕਾ ਜਾ ਰਹੀ ਹੈ ਤੇ ਉਹ ਪਹਿਲੀ ਵਾਰ ਵਿਦੇਸ਼ ਟੂਰ ਉੱਤੇ ਗਈ ਹੈ।
ਦੱਸ ਦਈਏ ਕਿ ਸ਼ਹਿਨਾਜ਼ ਗਿੱਲ ਨੇ ਹਾਲ ਹੀ ਵਿੱਚ ਆਪਣੇ ਅਮਰੀਕਾ ਦੌਰੇ ਵਿਚਾਲੇ ਆਪਣੀਆਂ ਨਵੀਆਂ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਸ਼ੇਅਰ ਕੀਤੀਆਂ ਗਈ ਹਨ। ਹਾਲ ਹੀ 'ਚ ਸ਼ਹਿਨਾਜ਼ ਆਪਣੇ ਪਹਿਲੇ ਵਿਦੇਸ਼ੀ ਟੂਰ ਅਮਰੀਕਾ ਪਹੁੰਚੀ ਹੈ, ਜਿਥੋ ਉਸ ਨੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਸ਼ਹਿਨਾਜ਼ ਨੇ ਇਹ ਤਸਵੀਰਾਂ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਸ ਦਾ ਸਿੰਪਲ ਤੇ ਸੋਬਰ ਲੁੱਕ ਵੇਖਣ ਨੂੰ ਮਿਲ ਰਿਹਾ ਹੈ ਤੇ ਉਹ ਬ੍ਰਾਊਨ ਰੰਗ ਦੀ ਕਮੀਜ਼ ਤੇ ਬਲੈਕ ਪੈਂਟ ਪਹਿਨ ਕੇ ਨੋ ਮੇਅਕਪ ਲੁੱਕ ਵਿੱਚ ਬੈਂਚ ਉੱਤੇ ਬੈਠੀ ਹੋਈ ਨਜ਼ਰ ਆ ਰਹੀ ਹੈ।
ਹੋਰ ਪੜ੍ਹੋ : ਦਿਲਜੀਤ ਦੋਸਾਂਝ ਤੋਂ ਲੈ ਕੇ ਸੰਨੀ ਸਿੰਘ ਤੱਕ ਇਹ ਅਦਾਕਾਰ ਆਪਣੀ ਪੰਜਾਬੀ ਸਟਾਈਲ ਨਾਲ ਬਾਲੀਵੁੱਡ ਫਿਲਮਾਂ 'ਚ ਬਣਾਇਆ ਦਬਾਅ
ਸ਼ਹਿਨਾਜ਼ ਦਾ ਇਹ ਨੋ ਮੇਅਕਪ ਲੁੱਕ ਦੀਆਂ ਤਸਵੀਰਾਂ ਦੇ ਨਾਲ ਖਾਸ ਕੈਪਸ਼ਨ ਲਿਖਿਆ, 'Sandy toes, starry skies, and summer nights 🌊✨.' ਫੈਨਜ਼ ਨੂੰ ਸ਼ਹਿਨਾਜ਼ ਦਾ ਇਹ ਲੁੱਕ ਕਾਫੀ ਪਸੰਦ ਆ ਰਹੀ ਹੈ ਤੇ ਫੈਨਜ਼ ਉਸ ਉੱਤੇ ਖੂਬ ਪਿਆਰ ਲੁੱਟਾ ਰਹੇ ਹਨ।