‘ਬੈਸਟ ਮਿਊਜ਼ਿਕ ਡਾਇਰੈਕਟਰ’ ਕੈਟਾਗਿਰੀ ’ਚ ਆਪਣੀ ਪਸੰਦ ਦੇ ਮਿਊਜ਼ਿਕ ਡਾਇਰੈਕਟਰ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਦਿਵਾਉਣ ਲਈ ਕਰੋ ਵੋਟ

By  Rupinder Kaler February 8th 2020 01:19 PM

ਪੀਟੀਸੀ ਬਾਕਸ ਆਫ਼ਿਸ ਦੀਆਂ ਫ਼ਿਲਮਾਂ ਜਿੱਥੇ ਆਪਣੀ ਕਹਾਣੀ ਕਰਕੇ ਲੋਕਾਂ ਦੇ ਦਿਲ ਨੂੰ ਛੂਹ ਲੈਂਦੀਆਂ ਹਨ ਉੱਥੇ ਇਹਨਾਂ ਫ਼ਿਲਮਾਂ ਵਿੱਚ ਦਿੱਤਾ ਗਿਆ ਗੀਤ ਸੰਗੀਤ ਵੀ ਹਰ ਇੱਕ ਦੇ ਦਿਲ ਦੀਆਂ ਤਰੰਗਾਂ ਨੂੰ ਛੇੜ ਦਿੰਦਾ ਹੈ । ਇਹ ਸੰਗੀਤ ਨੂੰ ਤਿਆਰ ਕਰਨ ਲਈ ਜਿਨ੍ਹਾਂ ਲੋਕਾਂ ਦੀ ਮਿਹਨਤ ਹੁੰਦੀ ਹੈ ਉਹਨਾਂ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਨਾਲ ਸਨਮਾਨਿਤ ਕੀਤਾ ਜਾਵੇਗਾ । ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਲਈ ‘ਬੈਸਟ ਮਿਊਜ਼ਿਕ ਡਾਇਰੈਕਟਰ’ ਕੈਟਾਗਿਰੀ ਵਿੱਚ ਜਿਨ੍ਹਾਂ ਮਿਊਜ਼ਿਕ ਡਾਇਰੈਕਰਾਂ ਨੂੰ ਨੌਮੀਨੇਟ ਕੀਤਾ ਗਿਆ ਹੈ ਉਹ ਇਸ ਤਰ੍ਹਾਂ ਹਨ :-

‘ਬੈਸਟ ਮਿਊਜ਼ਿਕ ਡਾਇਰੈਕਟਰ’

ਮਿਊਜ਼ਿਕ ਡਾਇਰੈਕਟਰ 

ਫ਼ਿਲਮ

ਆਜ਼ਾਦ

ਮੈਂ ਹਾਂ ਨਾ

ਆਜ਼ਾਦ

ਹਰੀ ਚਟਨੀ

ਬੀਕਾ ਮਨਹਾਰ ਤੇ ਕਰਣ ਸੰਧੂ

ਮਿੱਟੀ ਦੀ ਖ਼ੁਸ਼ਬੂ

ਗੁਰਮੋਹ

ਰਾਵੀ ਪਾਰ

ਮੋਹਿਤ ਕੁੰਵਰ

ਸੰਦਲੀ ਬੂਹਾ

ਜੇਕਰ ਤੁਸੀਂ ਵੀ ‘ਬੈਸਟ ਮਿਊਜ਼ਿਕ ਡਾਇਰੈਕਟਰ’ ਕੈਟਾਗਿਰੀ ਵਿੱਚ ਆਪਣੀ ਪਸੰਦ ਦੇ ਮਿਊਜ਼ਿਕ ਡਾਇਰੈਕਟਰ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਦਿਵਾਉਣਾ ਚਾਹੁੰਦੇ ਹੋ ਤਾਂ ਅੱਜ ਹੀ ਵੋਟ ਕਰੋ । ਵੋਟ ਕਰਨ ਲਈ ਤੁਸੀਂ ਸਭ ਤੋਂ ਪਹਿਲਾਂ ‘ਪੀਟੀਸੀ ਪਲੇਅ’ ਐਪ ਡਾਊਂਨਲੋਡ ਕਰੋ ।‘ਪੀਟੀਸੀ ਪਲੇਅ’ ’ਤੇ ਜਾ ਕੇ ਆਪਣੇ ਆਪ ਨੂੰ ਰਜਿਸਟਰ ਕਰੋ । ਫਿਰ ਇਸ ਅਵਾਰਡ ਦੀ ਕੈਟਾਗਿਰੀ ਚੁਣੋ, ਕੈਟਾਗਿਰੀ ’ਤੇ ਜਾ ਕੇ ਆਪਣੀ ਪਸੰਦ ਦੇ ਅਦਾਕਾਰ ਨੂੰ ਵੋਟ ਕਰੋ ।

Related Post