‘ਬੈਸਟ ਸਪੋਰਟਿੰਗ ਐਕਟਰ’ ਕੈਟਾਗਿਰੀ ’ਚ ਆਪਣੀ ਪਸੰਦ ਦੇ ਅਦਾਕਾਰ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਦਿਵਾਉਣ ਲਈ ਕਰੋ ਵੋਟ

By  Rupinder Kaler February 8th 2020 12:00 PM

ਪੀਟੀਸੀ ਨੈੱਟਵਰਕ 15,16 ਤੇ 17 ਫਰਵਰੀ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਤੇ ਅਵਾਰਡ 2020’ ਸਮਾਰੋਹ ਕਰਵਾਉਣ ਜਾ ਰਿਹਾ ਹੈ । ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਲਈ ਇਹਨਾਂ ਕਲਾਕਾਰਾਂ ਤੇ ਫ਼ਿਲਮ ਡਾਇਰੈਕਟਰਾਂ, ਨਿਰਮਾਤਾਵਾਂ ਨੂੰ ਵੱਖ-ਵੱਖ ਕੈਟਾਗਿਰੀਆਂ ਵਿੱਚ ਨੌਮੀਨੇਟ ਕੀਤਾ ਗਿਆ ਹੈ। ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਲਈ ‘ਬੈਸਟ ਸਪੋਰਟਿੰਗ ਐਕਟਰ’ ਕੈਟਾਗਿਰੀ ਵਿੱਚ ਜਿਨ੍ਹਾਂ ਫ਼ਿਲਮਾਂ ਨੂੰ ਨੌਮੀਨੇਟ ਕੀਤਾ ਗਿਆ ਹੈ ਉਹ ਇਸ ਤਰ੍ਹਾਂ ਹਨ :-

‘ਬੈਸਟ ਸਪੋਰਟਿੰਗ ਐਕਟਰ’

1

ਆਰਟਿਸਟ 

ਫ਼ਿਲਮ

2

ਅਨਿਲ ਸ਼ਰਮਾ

ਬਰੂਹਾਂ

3

ਗੁਰਜੋਤ ਸਿੰਘ ਮਾਨ

 ਰਾਵੀ ਪਾਰ

4

ਜੀਤ ਮਠਾਰੂ

ਰੱਬ ਰਾਖਾ

5

ਮੋਹਨ ਕਾਂਤ

ਇਤਫ਼ਾਕ

6

ਨਰਜੀਤ ਸਿੰਘ

ਰਣਜੀਤ

7

ਸੁਖਵਿੰਦਰ ਸੁੱਖੀ

 ਫ਼ਰਜ਼ੀਖਾਨਾ

ਜੇਕਰ ਤੁਸੀਂ ਵੀ ‘ਬੈਸਟ ਸਪੋਰਟਿੰਗ ਐਕਟਰ’ ਕੈਟਾਗਿਰੀ ਵਿੱਚ ਆਪਣੀ ਪਸੰਦ ਦੇ ਅਦਾਕਾਰ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਦਿਵਾਉਣਾ ਚਾਹੁੰਦੇ ਹੋ ਤਾਂ ਅੱਜ ਹੀ ਵੋਟ ਕਰੋ । ਵੋਟ ਕਰਨ ਲਈ ਤੁਸੀਂ ਸਭ ਤੋਂ ਪਹਿਲਾਂ ‘ਪੀਟੀਸੀ ਪਲੇਅ’ ਐਪ ਡਾਊਂਨਲੋਡ ਕਰੋ ।‘ਪੀਟੀਸੀ ਪਲੇਅ’ ’ਤੇ ਜਾ ਕੇ ਆਪਣੇ ਆਪ ਨੂੰ ਰਜਿਸਟਰ ਕਰੋ । ਫਿਰ ਇਸ ਅਵਾਰਡ ਦੀ ਕੈਟਾਗਿਰੀ ਚੁਣੋ, ਕੈਟਾਗਿਰੀ ’ਤੇ ਜਾ ਕੇ ਆਪਣੀ ਪਸੰਦ ਦੇ ਅਦਾਕਾਰ ਨੂੰ ਵੋਟ ਕਰੋ ।

Related Post