ਪੀਟੀਸੀ ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਐਂਡ ਅਵਾਰਡਸ 2022, ਵੇਖੋ ਪ੍ਰੌਮਸਿੰਗ ਪਰਫਾਰਮਰ ਆਫ਼ ਦਿ ਇਅਰ ਨੌਮੀਨੇਸ਼ਨ

By  Pushp Raj March 10th 2022 04:33 PM -- Updated: March 10th 2022 04:45 PM

ਪੀਟੀਸੀ ਨੈਟਵਰਕ ਮੁੜ ਇੱਕ ਵਾਰ ਫੇਰ ਤੋਂ ਪੀਟੀਸੀ ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਐਂਡ ਅਵਾਰਡ 2022 ਕਰਵਾਉਣ ਜਾ ਰਿਹਾ ਹੈ। ‘ਪੀਟੀਸੀ ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਐਂਡ ਅਵਾਰਡ 2022’ (PTC Box Office Digital Film Awards 2022) ਲਈ ਵੱਖ ਵੱਖ ਕੈਟਾਗਿਰੀ ਦੇ ਤਹਿਤ ਨੌਮੀਨੇਸ਼ਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਿਆ ਹੈ । ਆਓ ਵੇਖਦੇ ਹਾਂ ਇਸ ਵਾਰ ਪੀਟੀਸੀ ਬਾਕਸ ਆਫਿਸ ਡਿਜੀਟਲ ਫ਼ਿਲਮ ਫੈਸਟੀਵਲ ਦੇ ਪ੍ਰੌਮਸਿੰਗ ਪਰਫਾਰਮਰ ਆਫ਼ ਦਿ ਇਅਰ (MOST PROMISING PERFORMER OF THE YEAR) ਦੇ ਨਾਮੀਨੇਸ਼ਨਸ।

ਪੀਟੀਸੀ ਬਾਕਸ ਆਫਿਸ ਡਿਜੀਟਲ ਫਿਲਮ ਫੈਸਟੀਵਲ ਅਤੇ ਅਵਾਰਡਸ 2022 ਦੇ ਵਿੱਚ ਮੋਸਟ ਪ੍ਰੌਮਸਿੰਗ ਪਰਫਾਰਮਰ ਆਫ਼ ਦਿ ਇਅਰ ਦੇ ਲਈ ਜਿਨ੍ਹਾਂ ਦੇ ਨਾਂਅ ਨਾਮੀਨੇਸ਼ਨ ਵਿੱਚ ਸ਼ਾਮਲ ਹੋਏ ਹਨ, ਉਨ੍ਹਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ।

PROMISING PERFORMER OF THE YEAR

1. JAYANTIKA JAIN (TU MAI ADHURE )

2. BINEY SINGH (CHITTE LAHU )

3. SUCHI BIRGI (CHITTE LAHU )

ਹੋਰ ਪੜ੍ਹੋ : ਪੀਟੀਸੀ ਪੰਜਾਬੀ 'ਤੇ ਪੀਟੀਸੀ ਬਾਕਸ ਆਫਿਸ ਡਿਜੀਟਲ ਫ਼ਿਲਮ ਫੈਸਟੀਵਲ ਅਵਾਰਡਸ 2022 ਦੇ ਬੈਸਟ ਫ਼ਿਲਮ ਵਿਦ ਸੋਸ਼ਲ ਮੈਸੇਜ਼ ਨਾਮੀਨੇਸ਼ਸ

4. AMARDEEP KAUR (ISHQ BASERA )

ਪੀਟੀਸੀ ਪੰਜਾਬੀ ਵੱਲੋਂ ਪੰਜਾਬੀ ਇੰਡਸਟਰੀ ਦੀਆਂ ਫ਼ਿਲਮਾਂ ਤੇ ਇਸ ਨੂੰ ਅੱਗੇ ਲਿਜਾਣ ਲਈ ਵਧੀਆ ਕੰਮ ਕਰਨ ਵਾਲੇ ਕਲਾਕਾਰਾਂ, ਫ਼ਿਲਮ ਡਾਇਰੈਕਟਰਾਂ ਤੇ ਫ਼ਿਲਮ ਨਿਰਮਾਣ ਨਾਲ ਜੁੜੇ ਲੋਕਾਂ ਨੂੰ ਉਹਨਾਂ ਦੇ ਵਧੀਆ ਕੰਮ ਲਈ ਪੀਟੀਸੀ ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ ।

 

ਨੌਮੀਨੇਸ਼ਨ ਦਾ ਸਿਲਸਿਲਾ ਜਾਰੀ ਹੈ। ਤੁਸੀਂ ਵੀ ਆਪਣੇ ਪਸੰਦੀਦਾ ਕਲਾਕਾਰਾਂ ਤੇ ਪੰਜਾਬੀ ਫ਼ਿਲਮ ਇੰਡਸਟਰੀ ਦੇ ਕਲਾਕਾਰਾਂ ਨੂੰ ਵੋਟ ਦੇ ਸਕਦੇ ਹੋ।ਸੋ ਅੱਜ ਵੇਖਣਾ ਨਾਂ ਭੁੱਲਣਾ ਸ਼ਾਮ ਸਾਡੇ 7: 30 ਵਜੇ ਸਿਰਫ਼ ਪੀਟੀਸੀ ਪੰਜਾਬੀ ਅਤੇ ਪੀਟੀਸੀ ਪਲੇਅ ਐਪ ‘ਤੇ।

 

View this post on Instagram

 

A post shared by PTC Punjabi (@ptcpunjabi)

Related Post