‘ਬੈਸਟ ਫ਼ਿਲਮ’ ਕੈਟਾਗਿਰੀ ’ਚ ਆਪਣੀ ਪਸੰਦ ਦੀ ਫ਼ਿਲਮ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਦਿਵਾਉਣ ਲਈ ਕਰੋ ਵੋਟ

By  Rupinder Kaler February 7th 2020 12:40 PM

ਪੀਟੀਸੀ ਬਾਕਸ ਆਫ਼ਿਸ ਤੇ ਦਿਖਾਈਆਂ ਜਾਣ ਵਾਲੀਆਂ ਕਹਾਣੀਆਂ ਸਭ ਤੋਂ ਵੱਖਰੀਆਂ ਹੁੰਦੀਆਂ ਹਨ । ਇਹਨਾਂ ਕਹਾਣੀਆਂ ਨੂੰ ਛੋਟੇ ਪਰਦੇ ਤੇ ਲਿਆਉਣ ਲਈ ਤੇ ਤੁਹਾਡੇ ਤੱਕ ਪਹੁੰਚਾਉਣ ਲਈ ਬਹੁਤ ਸਾਰੇ ਲੋਕ ਮਿਹਨਤ ਕਰਦੇ ਹਨ । ਇਹਨਾਂ ਮਿਹਨਤੀ ਲੋਕਾਂ ਨੂੰ ਸਨਮਾਨਿਤ ਕਰਨ ਲਈ ਪੀਟੀਸੀ ਨੈੱਟਵਰਕ 15,16 ਤੇ 17 ਫਰਵਰੀ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਤੇ ਅਵਾਰਡ 2020’ ਸਮਾਰੋਹ ਕਰਵਾਉਣ ਜਾ ਰਿਹਾ ਹੈ । ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਲਈ ਇਹਨਾਂ ਕਲਾਕਾਰਾਂ ਤੇ ਫ਼ਿਲਮ ਡਾਇਰੈਕਟਰਾਂ, ਨਿਰਮਾਤਾਵਾਂ ਨੂੰ ਵੱਖ-ਵੱਖ ਕੈਟਾਗਿਰੀਆਂ ਵਿੱਚ ਨੌਮੀਨੇਟ ਕੀਤਾ ਗਿਆ ਹੈ। ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਲਈ ‘ਬੈਸਟ ਫ਼ਿਲਮ’ ਕੈਟਾਗਿਰੀ ਵਿੱਚ ਜਿਨ੍ਹਾਂ ਫ਼ਿਲਮਾਂ ਨੂੰ ਨੌਮੀਨੇਟ ਕੀਤਾ ਗਿਆ ਹੈ ਉਹ ਇਸ ਤਰ੍ਹਾਂ ਹਨ :-

‘ਬੈਸਟ ਫ਼ਿਲਮ’

ਡਾਇਰੈਕਟਰ 

ਫ਼ਿਲਮ

1

ਸੁਮਿਤ ਦੱਤ

ਅੱਧੀ ਛੁੱਟੀ ਸਾਰੀ

2

ਹਰਜੀਤ ਸਿੰਘ

ਬਰੂਹਾਂ

3

ਗੌਰਵ ਰਾਣਾ

ਚੰਨਾ ਵੇ

4

ਗੌਰਵ ਰਾਣਾ

ਚਿੱਠੀ

5

ਬਲਪ੍ਰੀਤ

ਹਰੀ ਚਟਨੀ

6

Nitantasaga Ilaksha

ਰਾਹਾਂ ਇਸ਼ਕ ਦੀਆਂ

7

ਜਸਰਾਜ ਸਿੰਘ ਭੱਟੀ

ਰਣਜੀਤ

ਜੇਕਰ ਤੁਸੀਂ ਵੀ ‘ਬੈਸਟ ਫ਼ਿਲਮ’ ਕੈਟਾਗਿਰੀ ਵਿੱਚ ਆਪਣੀ ਪਸੰਦ ਦੀ ਫ਼ਿਲਮ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਦਿਵਾਉਣਾ ਚਾਹੁੰਦੇ ਹੋ ਤਾਂ ਅੱਜ ਹੀ ਵੋਟ ਕਰੋ । ਵੋਟ ਕਰਨ ਲਈ ਤੁਸੀਂ ਸਭ ਤੋਂ ਪਹਿਲਾਂ ‘ਪੀਟੀਸੀ ਪਲੇਅ’ ਐਪ ਡਾਊਂਨਲੋਡ ਕਰੋ ।‘ਪੀਟੀਸੀ ਪਲੇਅ’ ’ਤੇ ਜਾ ਕੇ ਆਪਣੇ ਆਪ ਨੂੰ ਰਜਿਸਟਰ ਕਰੋ । ਫਿਰ ਇਸ ਅਵਾਰਡ ਦੀ ਕੈਟਾਗਿਰੀ ਚੁਣੋ, ਕੈਟਾਗਿਰੀ ’ਤੇ ਜਾ ਕੇ ਆਪਣੀ ਪਸੰਦ ਦੇ ਅਦਾਕਾਰ ਨੂੰ ਵੋਟ ਕਰੋ ।

Related Post