‘Best Duo/Group Song’ ਕੈਟਾਗਿਰੀ ਲਈ ਇਨ੍ਹਾਂ ਗੀਤਾਂ ਨੂੰ ਕੀਤਾ ਗਿਆ ਹੈ ਸ਼ਾਮਿਲ, ਵੋਟ ਕਰਕੇ ਜਿੱਤਵਾਓ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡਜ਼ 2020’
ਪੀਟੀਸੀ ਨੈੱਟਵਰਕ ਲੈ ਕੇ ਆ ਰਿਹਾ ਹੈ ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡਜ਼ 2020 ਆਨਲਾਈਨ । ਜੀ ਹਾਂ ਇਸ ਸਾਲ ਇਹ ਅਵਾਰਡ ਪ੍ਰੋਗਰਾਮ ਆਨਲਾਈਨ ਹੋ ਰਿਹਾ ਹੈ । ਜਿਸ ਚ ਬਹੁਤ ਸਾਰੇ ਕਲਾਕਾਰਾਂ ਨੂੰ ਉਨ੍ਹਾਂ ਦੇ ਬਿਹਤਰੀਨ ਕੰਮ ਦੇ ਲਈ ਸਨਮਾਨਿਤ ਕੀਤਾ ਜਾਵੇਗਾ ।
ਸੋ ਤੁਸੀਂ ਵੀ ਆਪਣੇ ਪਸੰਦੀਦਾ ਕਲਾਕਾਰਾਂ ਨੂੰ ਵੋਟ ਕਰ ਸਕਦੇ ਹੋ । ਵੱਖ-ਵੱਖ ਕੈਟਾਗਿਰੀਆਂ ਦੀ ਨੌਮੀਨੇਸ਼ਨ ਖੁੱਲ੍ਹ ਚੁੱਕੀ ਹੈ ।

Best Duo/Group Song ਕੈਟਾਗਿਰੀ ਦੇ ਲਈ ਹੇਠ ਦਿੱਤੇ ਗੀਤਾਂ ਨੂੰ ਨੋਮੀਨੇਟ ਕੀਤਾ ਗਿਆ ਹੈ ।
Best Duo/Group Song
Teriyan Gallan
Debi Makhsoospuri, Ranjit Rana
Vasl
Hashmat Sultana
Sadi Sahiba
Lopoke Brothers
Khush Dilli Da Swag
Mista Baaz, Sharry Mann, Gurlej Akhtar
Heart Patient
The Landers

ਸੋ ਹੋਰ ਜਾਣਕਾਰੀ ਦੇ ਲਈ ਜੁੜੇ ਰਹੋ ਪੀਟੀਸੀ ਪੰਜਾਬੀ ਦੇ ਨਾਲ । ਤੁਸੀਂ ਵੋਟ ਕਰਨ ਦੇ ਲਈ ਡਾਊਨਲੋਡ ਕਰੋ ‘ਪੀਟੀਸੀ ਪਲੇਅ’ ਐਪ ਜਾਂ ਫਿਰ ਸਾਡੀ ਇਸ ਵੈੱਬ ਸਾਈਟ https://www.ptcpunjabi.co.in/voting/ ’ਤੇ ਜਾ ਕੇ ਤੁਸੀਂ ਵੋਟ ਕਰ ਸਕਦੇ ਹੋ ।