ਬੈਸਟ ਐਕਟਰ ਕੈਟਾਗਿਰੀ 'ਚ ਆਪਣੀ ਪਸੰਦ ਦੇ ਅਦਾਕਾਰ ਨੂੰ 'ਪੀਟੀਸੀ ਪੰਜਾਬੀ ਫ਼ਿਲਮ ਅਵਾਰਡ' ਦਿਵਾਉਣ ਲਈ ਵੋਟ ਕਰੋ 

By  Rupinder Kaler March 11th 2019 04:05 PM -- Updated: March 12th 2019 11:51 AM

'ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2019' ਸੋਲਾਂ ਮਾਰਚ ਨੂੰ ਕਰਵਾਇਆ ਜਾ ਰਿਹਾ ਹੈ ।ਪੰਜਾਬੀ ਟੀਵੀ ਇੰਡਸਟਰੀ ਦੇ ਸਭ ਤੋਂ ਵੱਡੇ ਈਵੈਂਟ ਵਿੱਚ ਤੁਸੀਂ ਵੀ ਸ਼ਾਮਿਲ ਹੋ ਸਕਦੇ ਹੋ ਸਕਦੇ ਹੋ । ਪਰ ਇਸ ਤੋਂ ਪਹਿਲਾਂ ਤੁਹਾਨੂੰ 'ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2019' ਦੀਆਂ ਵੱਖ ਵੱਖ ਕੈਟਾਗਿਰੀ ਲਈ ਨੋਮੀਨੇਟ ਹੋਈਆਂ ਫ਼ਿਲਮਾਂ ਨੂੰ ਵੋਟ ਕਰਨਾ ਪਵੇਗਾ । ਵੋਟ ਕਰਨ ਵਾਲੇ ਕੁਝ ਖੁਸ਼ਕਿਸਮਤ ਲੋਕਾਂ ਨੂੰ 'ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2019' ਦੇ ਪਾਸ ਦਿੱਤੇ ਜਾਣਗੇ । ਜੇਕਰ ਤੁਸੀਂ ਵੀ ਬਣਨਾ ਚਾਹੁੰਦੇ ਹੋ 'ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2019' ਦਾ ਹਿੱਸਾ ਤਾਂ 'ਪੀਟੀਸੀ ਪੰਜਾਬੀ ਫ਼ਿਲਮ ਅਵਾਰਡ' ਦੀਆਂ ਵੱਖ ਵੱਖ ਕੈਟਾਗਿਰੀ ਵਿੱਚ ਜਾ ਕੇ ਆਪਣੀ ਪਸੰਦ ਦੀ ਫ਼ਿਲਮ ਨੂੰ ਵੋਟ ਕਰੋ ।  "ਬੈਸਟ ਐਕਟਰ" ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਵਿੱਚ ਇਹਨਾਂ ਅਦਾਕਾਰਾਂ ਨੂੰ ਰੱਖਿਆ ਗਿਆ ਹੈ :-

Artist

Film

Ammy Virk

Harjeeta

Amrinder Gill

Askhe

Binnu Dhillon

Vadhaiyan ji Vadhaiyan

Dev Kharoud

Dakuaan Da Munda

Diljit Dosanjh

Sajjan Singh Rangroot

Gippy Grewal

Carry On Jatta 2

Harish Verma

Golak Bugni Bank Te Batua

Jimmy Shergill

Daana Paani

Tarsem Jassar

Afsar

ਆਪਣੇ ਫੇਵਰਿਟ ਆਰਟਿਸਟ ਨੂੰ ਪੀਟੀਸੀ ਪੰਜਾਬੀ ਫਿਲਮ ਅਵਾਰਡਜ਼ 2019 ਦਾ ਵਿਜੇਤਾ ਬਣਾਉਣ ਲਈ ਪੀਟੀਸੀ ਪਲੇਅ ਐਪ  ‘ਤੇ ਜਾ ਕੇ ਵੋਟ ਕਰ ਸਕਦੇ ਹੋ। ਜੇਕਰ ਤੁਹਾਡੇ ਮੋਬਾਈਲ ਫੋਨ ‘ਚ ਪੀਟੀਸੀ ਪਲੇਅ ਐਪ ਨਹੀਂ ਹੈ ਤਾਂ ਇਹਨਾਂ ਲਿੰਕਜ਼ ‘ਤੇ ਕਲਿੱਕ ਕਰਕੇ ਡਾਊਨਲੋਡ ਕਰ ਸਕਦੇ ਹੋ।

Andriod: https: https://play.google.com/store/apps/details?id=com.ptcplayapp

IOS: https://itunes.apple.com/in/app/ptc-play/id1440258102

ਜ਼ਿਆਦਾ ਜਾਣਕਰੀ ਲਈ ਇਸ ਲਿੰਕ ‘ਤੇ ਕਲਿੱਕ ਕਰੋ : https://www.ptcplay.com

PTC Punjabi film awards 2019, PTC Punjabi film awards, PFA2019

ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2019 ਵਿੱਚ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੋਨੂੰ ਸੂਦ ਐਕਰਿੰਗ ਕਰਨਗੇ ਅਤੇ ਆਪਣੇ ਅੰਦਾਜ਼ ਨਾਲ ਲੋਕਾਂ ਦਾ ਦਿਲ ਵੀ ਪਰਚਾਉਣਗੇ । ਦੱਸ ਦਈਏ ਕਿ ਪੀਟੀਸੀ ਵੱਲੋਂ ਇਸ ਅਵਾਰਡ ਸਮਾਰੋਹ ਦਾ ਪਿਛਲੇ ਲੰਮੇ ਸਮੇਂ ਤੋਂ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਇਸ ਅਵਾਰਡ ਸਮਾਰੋਹ 'ਚ ਮਨੋਰੰਜਨ ਜਗਤ 'ਚ ਆਪਣੀਆਂ ਫ਼ਿਲਮਾਂ ਨਾਲ ਲੋਕਾਂ ਦੇ ਦਿਲ ਜਿੱਤਣ ਵਾਲੀਆਂ ਹਸਤੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ ।

Related Post