'ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2019' ਲਈ 'ਬੈਸਟ ਆਫ਼ ਪੀਟੀਸੀ ਬਾਕਸ ਆਫ਼ਿਸ ਫ਼ਿਲਮ' ਕੈਟਾਗਿਰੀ 'ਚ ਕਰੋ ਵੋਟ 

By  Rupinder Kaler March 11th 2019 01:49 PM -- Updated: March 12th 2019 11:47 AM

ਪੀਟੀਸੀ ਪੰਜਾਬੀ ਦਾ ਸਭ ਤੋਂ ਵੱਡਾ ਈਵੈਂਟ 'ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2019' ਸੋਲਾਂ ਮਾਰਚ ਨੂੰ ਕਰਵਾਇਆ ਜਾ ਰਿਹਾ ਹੈ । ਇਸ ਸਭ ਨੂੰ ਲੈ ਕੇ ਪੀਟੀਸੀ ਨੈੱਟਵਰਕ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ । ਪੰਜਾਬੀ ਟੀਵੀ ਇੰਡਸਟਰੀ ਦੇ ਸਭ ਤੋਂ ਵੱਡੇ ਈਵੈਂਟ ਦਾ ਤੁਸੀਂ ਵੀ ਹਿੱਸਾ ਬਣ ਸਕਦੇ ਹੋ ਕਿਉਂਕਿ ਤੁਸੀਂ ਆਪਣੇ ਪਸੰਦ ਦੇ ਅਦਾਕਾਰ ਤੇ ਅਦਾਕਾਰਾ ਨੂੰ ਵੋਟ ਕਰਕੇ 'ਪੀਟੀਸੀ ਪੰਜਾਬੀ ਫ਼ਿਲਮ ਅਵਾਰਡ' ਦਿਵਾ ਸਕਦੇ ਹੋ । ਇਸ ਅਵਾਰਡ ਲਈ 'ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2019 ਦੇ ਕਰਟਨ ਰੇਜ਼ਰ' ਵਿੱਚ ਵੱਖ-ਵੱਖ ਕੈਟਾਗਿਰੀ ਵਿੱਚ ਵੱਖ-ਵੱਖ ਫ਼ਿਲਮਾਂ ਨੂੰ ਨੋਮੀਨੇਟ ਕੀਤਾ ਗਿਆ ਹੈ ।  “Best of PTC Box Office Film”  ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਵਿੱਚ ਇਹਨਾਂ ਫਿਲਮਾਂ ਨੂੰ ਰੱਖਿਆ ਗਿਆ ਹੈ  :-

1

Addhi Chhutti Sari

Sumit Dutt

2

MAAT

Jasraj Singh Bhatti

3

CHITTHI

Gaurav Rana

4

Raavi Paar

Param Shiv

5

Riha

Gaurav Rana

ਆਪਣੇ ਫੇਵਰਿਟ ਆਰਟਿਸਟ ਨੂੰ ਪੀਟੀਸੀ ਪੰਜਾਬੀ ਫਿਲਮ ਅਵਾਰਡਜ਼ 2019 ਦਾ ਵਿਜੇਤਾ ਬਣਾਉਣ ਲਈ ਪੀਟੀਸੀ ਪਲੇਅ ਐਪ  ‘ਤੇ ਜਾ ਕੇ ਵੋਟ ਕਰ ਸਕਦੇ ਹੋ। ਜੇਕਰ ਤੁਹਾਡੇ ਮੋਬਾਈਲ ਫੋਨ ‘ਚ ਪੀਟੀਸੀ ਪਲੇਅ ਐਪ ਨਹੀਂ ਹੈ ਤਾਂ ਇਹਨਾਂ ਲਿੰਕਜ਼ ‘ਤੇ ਕਲਿੱਕ ਕਰਕੇ ਡਾਊਨਲੋਡ ਕਰ ਸਕਦੇ ਹੋ।

Andriod: https: https://play.google.com/store/apps/details?id=com.ptcplayapp

IOS: https://itunes.apple.com/in/app/ptc-play/id1440258102

ਜ਼ਿਆਦਾ ਜਾਣਕਰੀ ਲਈ ਇਸ ਲਿੰਕ ‘ਤੇ ਕਲਿੱਕ ਕਰੋ : https://www.ptcplay.com

 

Related Post