‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ : ‘ਬੈਸਟ ਮਿਊਜ਼ਿਕ ਡਾਇਰੈਕਟਰ’ ਕੈਟਾਗਿਰੀ ’ਚ ਆਪਣੀ ਪਸੰਦ ਦੇ ਮਿਊਜ਼ਿਕ ਡਾਇਰੈਕਟਰ ਨੂੰ ਕਰੋ ਵੋਟ

By  Rupinder Kaler June 16th 2020 03:55 PM

ਪੰਜਾਬੀ ਫ਼ਿਲਮ ਇੰਡਸਟਰੀ ਨੂੰ ਤਰੱਕੀ ਦੀਆਂ ਬੁਲੰਦੀਆਂ ਤੇ ਪਹੁੰਚਾਉਣ ਵਾਲੇ ਕਲਾਕਾਰਾਂ, ਫ਼ਿਲਮ ਨਿਰਮਾਤਾਵਾਂ ਤੇ ਡਾਇਰੈਕਟਰਾਂ ਨੂੰ ਸਨਮਾਨਿਤ ਕਰਨ ਲਈ ਪੀਟੀਸੀ ਨੈੱਟਵਰਕ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਲੈ ਕੇ ਆ ਰਿਹਾ ਹੈ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ । ਇਹਨਾਂ ਕਲਾਕਾਰਾਂ ਵਿੱਚੋਂ ਤੁਸੀਂ ਵੀ ਆਪਣੀ ਪਸੰਦ ਦੇ ਕਲਾਕਾਰ ਤੇ ਫ਼ਿਲਮ ਡਾਇਰੈਕਟਰਾਂ ਨੂੰ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਦਿਵਾਉਣ ਲਈ ਆਪਣਾ ਯੋਗਦਾਨ ਪਾ ਸਕਦੇ ਹੋ । ਇਸ ਤੋਂ ਪਹਿਲਾਂ ਤੁਹਾਨੂੰ ਇਸ ਅਵਾਰਡ ਦੀਆਂ ਵੱਖ ਵੱਖ ਕੈਟਾਗਿਰੀਆਂ ਲਈ ਵੋਟ ਕਰਨਾ ਹੋਵੇਗਾ । ‘ਬੈਸਟ ਮਿਊਜ਼ਿਕ ਡਾਇਰੈਕਟਰ’ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਵਿੱਚ ਜਿਨ੍ਹਾਂ ਮਿਊਜ਼ਿਕ ਡਾਇਰੈਕਟਰਾਂ ਨੂੰ ਸ਼ਾਮਿਲ ਕੀਤਾ ਗਿਆ ਹੈ, ਉਹ ਇਸ ਤਰ੍ਹਾਂ ਹਨ:-

ਕੈਟਾਗਿਰੀ ‘ਬੈਸਟ ਮਿਊਜ਼ਿਕ ਡਾਇਰੈਕਟਰ’

ਮਿਊਜ਼ਿਕ ਡਾਇਰੈਕਟਰ

 ਗੀਤ

ਦੇਸੀ ਕਰਿਊ

ਚਾਨਣ

ਗੁਰਮੀਤ ਸਿੰਘ

ਵੰਗ ਦਾ ਨਾਪ

ਜੈਦੇਵ ਕੁਮਾਰ

ਉੱਠ ਫਰੀਦਾ

ਜਤਿੰਦਰ ਸ਼ਾਹ

ਤੇਰੇ ਰੰਗ ਨਿਆਰੇ

ਨਿੱਕ ਧੰਮੂ

ਛੜਾ

ਦ ਬੌਸ

ਗੱਭਰੂ ਨੂੰ ਤਰਸੇਂਗੀ

ਵੀ ਰੈਕਸ ਮਿਊਜ਼ਿਕ

 ਗੁੱਡੀਆਂ ਨਾਲ ਪਟੋਲੇ

https://www.instagram.com/p/CBSJH1pBaHI/

ਸੋ ਹੁਣ ਦੇਰ ਕਿਸ ਗੱਲ ਦੀ ਅੱਜ ਹੀ ਵੋਟ ਕਰੋ ਆਪਣੀ ਪਸੰਦ ਦੇ ਮਿਊਜ਼ਿਕ ਡਾਇਰੈਕਟਰ ਨੂੰ ਤੇ ਡਾਊਨਲੋਡ ਕਰੋ ‘ਪੀਟੀਸੀ ਪਲੇਅ’ ਐਪ ਜਾਂ ਫਿਰ ਸਾਡੀ ਇਸ ਵੈੱਬ ਸਾਈਟ https://www.ptcpunjabi.co.in/voting/ ’ਤੇ ਜਾ ਕੇ ਤੁਸੀਂ ਵੋਟ ਕਰ ਸਕਦੇ ਹੋ । ਤੁਹਾਨੂੰ ਦੱਸ ਦਿੰਦੇ ਹਾਂ ਇਸ ਅਵਾਰਡ ਸਮਰੋਹ ਦੌਰਾਨ ਪੀਟੀਸੀ ਨੈੱਟਵਰਕ ਆਪਣੇ ਦਰਸ਼ਕਾਂ ਅਤੇ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਲਈ ਨੌਮੀਨੇਟ ਕਲਾਕਾਰਾਂ, ਫ਼ਿਲਮ ਡਾਇਰੈਕਟਰਾਂ ਤੇ ਫ਼ਿਲਮ ਨਿਰਮਾਤਾਵਾਂ ਨੂੰ ਅਤਿ-ਆਧੁਨਿਕ ਤਕਨੀਕ ਨਾਲ ਘਰ ਬੈਠੇ ਹਰ ਇੱਕ ਨੂੰ ਇੱਕ ਪਲੇਟਫਾਰਮ ’ਤੇ ਇੱਕਠਾ ਕਰੇਗਾ । ਇਹਨਾਂ ਫ਼ਿਲਮੀ ਸਿਤਾਰਿਆਂ ਨੂੰ ਉਹਨਾਂ ਦੇ ਘਰ ਵਿੱਚ ਹੀ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਨਾਲ ਸਨਮਾਨਿਤ ਕੀਤਾ ਜਾਵੇਗਾ

Related Post