ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020, ਆਪਣੇ ਪਸੰਦੀਦਾ ਅਦਾਕਾਰ ਲਈ ਕਰੋ ਵੋਟ

By  Shaminder June 3rd 2020 06:45 PM

ਪੀਟੀਸੀ ਨੈੱਟਵਰਕ ਵੱਲੋਂ ਫ਼ਿਲਮੀ ਹਸਤੀਆਂ ਨੂੰ ਸਨਮਾਨਿਤ ਕਰਨ ਦੇ ਉਦੇਸ਼ ਨਾਲ ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020 ਕਰਵਾਉਣ ਜਾ ਰਿਹਾ ਹੈ ਅਤੇ ਇਹ ਸਨਮਾਨ ਸਮਾਰੋਹ ਨੂੰ ਆਨਲਾਈਨ ਕਰਵਾਇਆ ਜਾ ਰਿਹਾ ਹੈ ।ਇਸ ਅਵਾਰਡ ਸਮਾਰੋਹ ਦੌਰਾਨ ਪੀਟੀਸੀ ਨੈੱਟਵਰਕ ਆਪਣੇ ਦਰਸ਼ਕਾਂ ਨੂੰ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਲਈ ਨਾਮੀਨੇਟ ਕਲਾਕਾਰਾਂ, ਫ਼ਿਲਮ ਡਾਇਰੈਕਟਰਾਂ ਤੇ ਫ਼ਿਲਮ ਨਿਰਮਾਤਾਵਾਂ ਨੂੰ ਅਤਿ-ਆਧੁਨਿਕ ਤਕਨੀਕ ਨਾਲ ਘਰ ਬੈਠੇ ਹਰ ਇੱਕ ਨੂੰ ਇੱਕ ਪਲੇਟਫਾਰਮ ’ਤੇ ਇੱਕਠਾ ਕਰੇਗਾ । ਇਹਨਾਂ ਫ਼ਿਲਮੀ ਸਿਤਾਰਿਆਂ ਨੂੰ ਉਹਨਾਂ ਦੇ ਘਰ ਵਿੱਚ ਹੀ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਨਾਲ ਸਨਮਾਨਿਤ ਕੀਤਾ ਜਾਵੇਗਾ ।ਪੀਟੀਸੀ ਨੈੱਟਵਰਕ ਵੱਲੋਂ ਫ਼ਿਲਮੀ ਹਸਤੀਆਂ ਨੂੰ ਸਨਮਾਨਿਤ ਕਰਨ ਦੇ ਉਦੇਸ਼ ਨਾਲ ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020 ਕਰਵਾਉਣ ਜਾ ਰਿਹਾ ਹੈ ਅਤੇ ਇਹ ਸਨਮਾਨ ਸਮਾਰੋਹ ਨੂੰ ਆਨਲਾਈਨ ਕਰਵਾਇਆ ਜਾ ਰਿਹਾ ਹੈ । ਜਿਸ ਦੀ ਸ਼ਲਾਘਾ ਸੈਲੀਬ੍ਰੇਟੀਜ਼ ਵੀ ਕਰ ਰਹੇ ਹਨ ।ਤੁਸੀਂ ਵੀ ਆਪਣੇ ਪਸੰਦੀਦਾ ਅਦਾਕਾਰ ਨੂੰ ਦਿਵਾਉਣਾ ਚਾਹੁੰਦੇ ਬੈਸਟ ਡੈਬਿਊ ਮੇਲ ਦਾ ਅਵਾਰਡ ਤਾਂ ਹੁਣੇ ਕਰੋ ਵੋਟ।

Aman Singh Deep (Ishqaa)

Guri (Sikander 2)

Gurnam Bhullar(Guddiyan Patole)

Jobanpreet Singh(Saak)

Karan Mehta(Gidarh Singhi)

Rajvir Jawanda(Jind Jaan)

https://www.instagram.com/p/CA2in0uBhSL/

ਤੁਸੀਂ ਹੇਠਾਂ ਦਿੱਤੇ ਇਸ ਲਿੰਕ ‘ਤੇ ਜਾ ਕੇ ਵੋਟ ਕਰ ਸਕਦੇ ਹੋ ।ਸੋ ਤੁਸੀਂ ਵੀ ਆਪਣੇ ਪਸੰਦੀਦਾ ਅਦਾਕਾਰ ਅਤੇ ਅਦਾਕਾਰਾ ਨੂੰ ਇਹ ਅਵਾਰਡ ਦਿਵਾਉਣਾ ਚਾਹੁੰਦੇ ਤਾਂ ਹੁਣੇ ਕਰੋ ਵੋਟ ।

https://www.ptcpunjabi.co.in/voting/

ਤੁਸੀਂ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਸਮਾਰੋਹ ਦਾ ਆਨੰਦ ਪੀਟੀਸੀ ਪੰਜਾਬੀ ’ਤੇ ਲਾਈਵ ਮਾਣ ਸਕੋਗੇ । ਇਸ ਤੋਂ ਇਲਾਵਾ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਸਮਾਰੋਹ ਦਾ ਸਿੱਧਾ ਪ੍ਰਸਾਰਣ ਪੀਟੀਸੀ ਨੈੱਟਵਰਕ ਦੇ ਫੇਸਬੁੱਕ ਪੇਜਾਂ, ਪੀਟੀਸੀ ਪਲੇਅ ਐਪ ਤੇ ਪੀਟੀਸੀ ਨੈੱਟਵਰਕ ਦੀ ਵੈੱਬਸਾਈਟ ’ਤੇ ਕੀਤਾ ਜਾਵੇਗਾ । ਸੋ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਸਮਾਰੋਹ ਦਾ ਆਨੰਦ ਮਾਨਣ ਲਈ ਬਣੇ ਰਹੋ ਪੀਟੀਸੀ ਪੰਜਾਬੀ ਦੇ ਨਾਲ ।

Related Post