ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 : ਬੈਸਟ ਲਿਰਿਸਿਸਟ ਲਈ ਕਰੋ ਵੋਟ
ਪੀਟੀਸੀ ਪੰਜਾਬੀ ਸੰਗੀਤ ਜਗਤ ਨੂੰ ਦੇਸ਼ ਦੁਨੀਆ ‘ਚ ਪਹੁੰਚਾਉਣ ਲਈ ਕਈ ਵੱਡੇ ਉਪਰਾਲੇ ਕਰ ਰਿਹਾ ਹੈ । ਪੀਟੀਸੀ ਪੰਜਾਬੀ ਲਗਾਤਾਰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਸੇਵਾ ਕਰਦਾ ਆ ਰਿਹਾ ਹੈ ਅਤੇ ਪੰਜਾਬੀ ਸੰਗੀਤ ਨੂੰ ਦੁਨੀਆ ਦੇ ਹਰ ਕੋਨੇ ‘ਚ ਪਹੁੰਚਾ ਰਿਹਾ ਹੈ । ਚੈਨਲ ਵੱਲੋਂ ਲਗਾਤਾਰ ਪੰਜਾਬ ਦੇ ਉੱਭਰਦੇ ਹੋਏ ਫਨਕਾਰਾਂ ਨੂੰ ਮੰਚ ਪ੍ਰਦਾਨ ਹੀ ਨਹੀਂ ਕੀਤਾ ਜਾ ਰਿਹਾ, ਬਲਕਿ ਸੰਗੀਤ ਜਗਤ ਦੀਆਂ ਉਨ੍ਹਾਂ ਹਸਤੀਆਂ ਨੂੰ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ ਜਿਨ੍ਹਾਂ ਨੇ ਸੰਗੀਤ ਜਗਤ ‘ਚ ਕਾਮਯਾਬੀ ਦੀਆਂ ਨਵੀਆਂ ਉਚਾਈਆਂ ਨੂੰ ਛੂਹਿਆ ਹੈ ।
Jaani
ਬੈਸਟ ਲਿਰਿਸਿਸਟ ਲਈ ਜਿਨ੍ਹਾਂ ਹਸਤੀਆਂ ਨੂੰ ਨੌਮੀਨੇਟ ਕੀਤਾ ਗਿਆ ਹੈ ਉਨ੍ਹਾਂ ਦੇ ਨਾਂਅ ਇਸ ਤਰ੍ਹਾਂ ਹਨ ।
Best Lyricist
Song
Artist
1
Rom Rom
Asli Gold
2
Yaad
Debi Makhsoospuri
3
Zinda
Happy Raikoti
4
Laare
Jaani
5
Chunni
Jagjit
6
Eh Geet Da Koi Naam Nahi
Jangdeep Sangala
7
jodi
Eh Jora Lasara & Guri Hukamat Wala
8
Zindgi Di Paudi
Nirman
9
Pagal
Singh Jeet
ਬੈਸਟ ਲਿਰਿਸਿਸਟ ‘ਚ ਜਿਨ੍ਹਾਂ ਕਲਾਕਾਰਾਂ ਨੂੰ ਨੌਮੀਨੇਟ ਕੀਤਾ ਗਿਆ ਹੈ ਉਨ੍ਹਾਂ ‘ਚ ਦੇਬੀ ਮਖਸੂਸਪੁਰੀ, ਜਾਨੀ, ਹੈਪੀ ਰਾਏਕੋਟੀ ਸਣੇ ਕਈ ਹਸਤੀਆਂ ਸ਼ਾਮਿਲ ਹਨ।
Happy-Raikoti
ਹੋਰ ਪੜ੍ਹੋ : ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 : Best Duet Vocalist Song ਲਈ ਕਰੋ ਵੋਟ
debi
ਅੱਜ ਹੀ ਵੋਟ ਕਰੋ ਆਪਣੀ ਪਸੰਦ ਦੇ Best Lyricist ਕੈਟਾਗਿਰੀ ਦੇ ਤਹਿਤ ਆਪਣੀ ਪਸੰਦ ਦੇ ਕਲਾਕਾਰ ਨੂੰ ਤੇ ਡਾਊਨਲੋਡ ਕਰੋ ‘ਪੀਟੀਸੀ ਪਲੇਅ’ ਐਪ ਜਾਂ ਫਿਰ ਸਾਡੀ ਇਸ ਵੈੱਬ ਸਾਈਟ ‘ਤੇ ਜਾ ਕੇ ਤੁਸੀਂ ਵੋਟ ਕਰ ਸਕਦੇ ਹੋ । https://www.ptcpunjabi.co.in/voting/