‘BEST MUSIC DIRECTOR RELIGIOUS (NON-TRADITIONAL) ’ ਕੈਟਾਗਿਰੀ ਵਿੱਚ ‘ਬੀਟ ਮਨਿਸਟਰ’ ਨੂੰ ਮਿਲਿਆ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2020’
Rupinder Kaler
November 1st 2020 07:59 PM
‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2020’ ਸਮਾਰੋਹ ਵਿੱਚ ਪੰਜਾਬੀ ਇੰਡਸਟਰੀ ਦਾ ਹਰ ਵੱਡਾ ਸਿਤਾਰਾ ਜੁੜਿਆ ਹੋਇਆ ਹੈ। ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਹਰ ਸਿਤਾਰੇ ਦੀ ਨਜ਼ਰ ਇਸ ਸਮਾਰੋਹ ਤੇ ਹੈ । ਇੱਕ-ਇੱਕ ਕਰਕੇ ਵੱਖ ਵੱਖ ਕੈਟਾਗਿਰੀਆਂ ਲਈ ਅਵਾਰਡ ਦਾ ਐਲਾਨ ਹੋ ਰਿਹਾ ਹੈ BEST MUSIC DIRECTOR RELIGIOUS (NON-TRADITIONAL) ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਵਿੱਚ ‘ਬੀਟ ਮਨਿਸਟਰ’ ਨੂੰ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2020’ ਦਿੱਤਾ ਗਿਆ ਹੈ । ਇਸ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਹੋਰ ਵੀ ਕਈ ਨੌਮੀਨੇਟ ਸਨ । ਜੋ ਕਿ ਇਸ ਤਰ੍ਹਾਂ ਹਨ :-