BEST NON RESIDENT PUNJABI MUSIC DIRECTOR  ਕੈਟਾਗਿਰੀ ਵਿੱਚ ‘Dr. Zeus' ਨੂੰ ਮਿਲਿਆ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2020’

By  Rupinder Kaler November 2nd 2020 11:22 AM

‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2020’ ਸਮਾਰੋਹ ਵਿੱਚ ਪੰਜਾਬੀ ਇੰਡਸਟਰੀ ਦਾ ਹਰ ਵੱਡਾ ਸਿਤਾਰਾ ਜੁੜਿਆ ਹੋਇਆ ਹੈ। ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਹਰ ਸਿਤਾਰੇ ਦੀ ਨਜ਼ਰ ਇਸ ਸਮਾਰੋਹ ਤੇ ਹੈ । ਇੱਕ-ਇੱਕ ਕਰਕੇ ਵੱਖ ਵੱਖ ਕੈਟਾਗਿਰੀਆਂ ਲਈ ਅਵਾਰਡ ਦਾ ਐਲਾਨ ਹੋ ਰਿਹਾ ਹੈ  BEST NON RESIDENT PUNJABI MUSIC DIRECTOR ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਵਿੱਚ ‘Dr. Zeus' ਨੂੰ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2020’ ਦਿੱਤਾ ਗਿਆ ਹੈ । ਇਸ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਹੋਰ ਵੀ ਕਈ ਨੌਮੀਨੇਟ ਸਨ । ਜੋ ਕਿ ਇਸ ਤਰ੍ਹਾਂ ਹਨ :-

 

View this post on Instagram

 

Presenting nominations in the BEST NON RESIDENT PUNJABI MUSIC DIRECTOR category for 'PTC Punjabi Music Awards 2020'. To vote for your favourite, download the PTC Play App now or visit https://www.ptcpunjabi.co.in/voting/. #PTCPunjabiMusicAwards #PTCMusicAwards #Musicawards #Pollywood #PTC #Punjabi

A post shared by PTC Punjabi (@ptc.network) on Oct 16, 2020 at 10:33am PDT

ਤੁਹਾਨੂੰ ਦੱਸ ਦਿੰਦੇ ਹਾਂ ਕਿ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2020’ ਉਹਨਾਂ ਗਾਇਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਆਪਣੇ ਗਾਣਿਆਂ ਤੇ ਸੰਗੀਤ ਨਾਲ ਦੁਨੀਆ ’ਤੇ ਨਾਂਅ ਬਣਾਇਆ ਹੈ । ਪੀਟੀਸੀ ਨੈੱਟਵਰਕ ਵੱਲੋਂ ਹਰ ਸਾਲ ਇਹ ਅਵਾਰਡ ਸ਼ੋਅ ਕਰਵਾਇਆ ਜਾਂਦਾ ਹੈ ।ਪਰ ਇਸ ਵਾਰ ਕੋਰੋਨਾ ਮਹਾਂਮਾਰੀ ਨੂੰ ਵੇਖਦੇ ਹੋਏ ਇਹ ਅਵਾਰਡ ਸਮਾਰੋਹ ਕੁਝ ਵੱਖਰੇ ਅੰਦਾਜ਼ ਵਿੱਚ ਕਰਵਾਇਆ ਜਾ ਰਿਹਾ ਹੈ । ਪੀਟੀਸੀ ਪੰਜਾਬੀ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2020’ ਕਰਵਾ ਕੇ ਐਂਟਰਟੇਨਮੈਂਟ ਦੀ ਦੁਨੀਆ ਵਿੱਚ ਵੱਖਰਾ ਇਤਿਹਾਸ ਰਚਿਆ ਹੈ ।

Related Post