BEST RELIGIOUS ALBUM (NON-TRADITIONAL) ਕੈਟਾਗਿਰੀ ਵਿੱਚ ‘ਹਰਸ਼ਦੀਪ ਕੌਰ’ ਨੂੰ ਮਿਲਿਆ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2020’
Rupinder Kaler
November 1st 2020 08:15 PM --
Updated:
November 1st 2020 08:34 PM
‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2020’ ਸਮਾਰੋਹ ਵਿੱਚ ਪੰਜਾਬੀ ਇੰਡਸਟਰੀ ਦਾ ਹਰ ਵੱਡਾ ਸਿਤਾਰਾ ਜੁੜਿਆ ਹੋਇਆ ਹੈ। ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਹਰ ਸਿਤਾਰੇ ਦੀ ਨਜ਼ਰ ਇਸ ਸਮਾਰੋਹ ਤੇ ਹੈ । ਇੱਕ-ਇੱਕ ਕਰਕੇ ਵੱਖ ਵੱਖ ਕੈਟਾਗਿਰੀਆਂ ਲਈ ਅਵਾਰਡ ਦਾ ਐਲਾਨ ਹੋ ਰਿਹਾ ਹੈ BEST RELIGIOUS ALBUM (NON-TRADITIONAL) ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਵਿੱਚ ‘ਹਰਸ਼ਦੀਪ ਕੌਰ’ ਨੂੰ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2020’ ਦਿੱਤਾ ਗਿਆ ਹੈ । ਇਸ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਹੋਰ ਵੀ ਕਈ ਨੌਮੀਨੇਟ ਸਨ । ਜੋ ਕਿ ਇਸ ਤਰ੍ਹਾਂ ਹਨ :-