ਸੋਨਾਲੀ ਡੋਗਰਾ ਦੇ ਨਵੇਂ ਗੀਤ ‘Heel’ ਦੀ ਫਰਸਟ ਲੁੱਕ ਆਈ ਸਾਹਮਣੇ, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ

By  Lajwinder kaur January 27th 2021 07:25 PM -- Updated: January 27th 2021 07:29 PM

ਪੰਜਾਬੀ ਗਾਇਕ ਸੋਨਾਲੀ ਡੋਗਰਾ ( Sonali Dogra) ਬਹੁਤ ਜਲਦ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆ ਰਹੇ ਨੇ । ਉਹ ਹੀਲ ਟਾਈਟਲ ਹੇਠ ਨਵਾਂ ਗੀਤ ਲੈ ਕੇ ਆ ਰਹੇ ਨੇ । ਇਸ ਗੀਤ ਦਾ ਵਰਲਡ ਪ੍ਰੀਮੀਅਰ ਪੀਟੀਸੀ ਤੇ ਹੋਵੇਗਾ।

sonali dogra pic1

ਹੋਰ ਪੜ੍ਹੋ : ਗੌਹਰ ਖ਼ਾਨ ਨੇ ਵਿਆਹ ਦੇ ਇੱਕ ਮਹੀਨਾ ਪੂਰਾ ਹੋਣ ‘ਤੇ ਪਤੀ ਜੈਦ ਦਰਬਾਰ ਲਈ ਪਾਈ ਪਿਆਰੀ ਜਿਹੀ ਪੋਸਟ, ਪ੍ਰਸ਼ੰਸਕ ਦੇ ਰਹੇ ਨੇ ਵਧਾਈਆਂ

ਇਹ ਗੀਤ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ 29 ਜਨਵਰੀ ਨੂੰ ਰਿਲੀਜ਼ ਹੋਵੇਗਾ । ਦਰਸ਼ਕ ਇਸ ਗੀਤ ਦਾ ਅਨੰਦ ਪੀਟੀਸੀ ਪੰਜਾਬੀ, ਪੀਟੀਸੀ ਚੱਕ ਦੇ ਤੇ ਪੀਟੀਸੀ ਬਾਕੀ ਚੈਨਲਾਂ ਉੱਤੇ ਲੈ ਸਕਣਗੇ ।

ptc records sonali dogra

ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਪੀਟੀਸੀ ਰਿਕਾਰਡਜ਼ ‘ਤੇ ਆਏ ਦਿਨ ਨਵੇਂ ਤੋਂ ਨਵੇਂ ਗੀਤ ਰਿਲੀਜ਼ ਕੀਤੇ ਜਾ ਰਹੇ ਹਨ । ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਪਹਿਲਾਂ ਵੀ ਕਈ ਨਾਮੀ ਗਾਇਕਾਂ ਦੇ ਗੀਤ ਰਿਲੀਜ਼ ਹੋ ਚੁੱਕੇ ਨੇ ।

new song poster sonali dogra

 

 

View this post on Instagram

 

A post shared by PTC Punjabi (@ptc.network)

 

Related Post