ਦੇਖੋ ਵੀਡੀਓ : ਪੰਜਾਬੀ ਗਾਇਕਾ ਸੋਨਾਲੀ ਡੋਗਰਾ ਦਾ ਨਵਾਂ ਗੀਤ ‘YARA TERI KAMLI’ ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ

By  Lajwinder kaur September 24th 2020 12:47 PM

ਵਾਇਸ ਆਫ਼ ਪੰਜਾਬ 6’ ਦੀ ਜੇਤੂ ਤੇ ਪੰਜਾਬੀ ਗਾਇਕਾ ਸੋਨਾਲੀ ਡੋਗਰਾ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ ।

sonali dogran new punjabi song ਹੋਰ ਪੜ੍ਹੋ :ਏਕਮ ਸਿੰਘ ਆਪਣੇ ਨਵੇਂ ਗੀਤ ‘ਤੇਰੇ ਨਾਂਅ ਵਰਗਾ’ ਦੇ ਨਾਲ ਹੋਏ ਦਰਸ਼ਕਾਂ ਦੇ ਰੁਬਰੂ, ਦੇਖੋ ਵੀਡੀਓ

‘ਯਾਰਾ ਤੇਰੀ ਕਮਲੀ’ ਟਾਈਟਲ ਹੇਠ ਉਹ ਰੋਮਾਂਟਿਕ ਗੀਤ ਲੈ ਕੇ ਆਏ ਨੇ । ਪਿਆਰ ਦੇ ਰੰਗਾਂ ਦੇ ਨਾਲ ਭਰਿਆ ਗੀਤ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ ।

yara teri kamli song

ਜੇ ਗੱਲ ਕਰੀਏ ਗੀਤ ਬੋਲਾਂ ਤੋਂ ਲੈ ਕੇ ਮਿਊਜ਼ਿਕ Kabul Bukhari ਨੇ ਤਿਆਰ ਕੀਤਾ ਹੈ । ਗਾਣੇ ਦਾ ਸ਼ਾਨਦਾਰ ਵੀਡੀਓ ਅਕਾਸ਼ ਡੋਗਰਾ ਤੇ ਸੰਦੀਪ ਰਤਨ ਵਰਮਾ ਵੱਲੋਂ ਤਿਆਰ ਕੀਤਾ ਗਿਆ ਹੈ । ਗੀਤ ‘ਚ ਫੀਚਰਿੰਗ ਕੀਤੀ ਹੈ Mridul Raj Anand & Muskaan Gupta । ਇਸ ਗੀਤ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

ਸੋਨਾਲੀ ਡੋਗਰਾ ਇਸ ਤੋਂ ਪਹਿਲਾਂ ਵੀ ਕਈ ਵਧੀਆ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੀ ਹੈ ।sonali dogra

Related Post