20 ਅਗਸਤ ਨੂੰ ਚਰਨਦੀਪ ਕੌਰ ਦੀ ਆਵਾਜ਼ 'ਚ ਰਿਲੀਜ਼ ਹੋਵੇਗਾ ਨਵਾਂ ਗੀਤ 'ਸੋਹਣਿਆਂ ਵੇ'

By  Shaminder August 16th 2019 11:29 AM -- Updated: August 19th 2019 11:27 AM

ਪੀਟੀਸੀ ਰਿਕਾਰਡਜ਼ ਇੱਕ ਹੋਰ ਗੀਤ ਰਿਲੀਜ਼ ਕਰਨ ਜਾ ਰਿਹਾ ਹੈ । ਇਸ ਗੀਤ ਨੂੰ 20 ਅਗਸਤ ਦਿਨ ਮੰਗਲਵਾਰ ਨੂੰ ਪੀਟੀਸੀ ਰਿਕਾਰਡਜ਼ ਵੱਲੋਂ ਰਿਲੀਜ਼ ਕੀਤਾ ਜਾਵੇਗਾ । ਇਸ ਗੀਤ ਨੂੰ ਆਪਣੀ ਆਵਾਜ਼ ਦੇ ਨਾਲ ਸ਼ਿੰਗਾਰਨਗੇ ਚਰਨਦੀਪ ਕੌਰ । ਪੀਟੀਸੀ ਰਿਕਾਰਡਜ਼ ਵੱਲੋਂ ਲਗਾਤਾਰ ਗੀਤ ਕੱਢੇ ਜਾ ਰਹੇ ਨੇ ਅਤੇ ਇਨ੍ਹਾਂ ਗੀਤਾਂ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

ਹੋਰ ਵੇਖੋ:ਪੀਟੀਸੀ ਸਟੂਡੀਓ ਅਤੇ ਪੀਟੀਸੀ ਰਿਕਾਰਡਜ਼ ਪੇਸ਼ ਕਰਦੇ ਨੇ ਜੀ.ਸੁਰਜੀਤ ਦੀ ਆਵਾਜ਼ ‘ਚ ਨਵਾਂ ਗੀਤ ‘ਦੋ ਤਾਰਾ’ ptc records new song

ptc records new songਇਸ ਦੇ ਨਾਲ ਹੀ ਪੀਟੀਸੀ ਸਟੂਡੀਓ ਵੱਲੋਂ ਵੀ ਨਾਮੀ ਗਾਇਕਾਂ ਦੇ ਗੀਤ ਕੱਢੇ ਜਾ ਰਹੇ ਨੇ ਅਤੇ ਇਸ ਦੀ ਸ਼ੁਰੂਆਤ ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ ਦੇ ਮੌਕੇ ਕੀਤੀ ਗਈ ਸੀ । ਦੱਸ ਦਈਏ ਕਿ ਪੀਟੀਸੀ ਪੰਜਾਬੀ ਵੱਲੋਂ ਪੰਜਾਬ,ਪੰਜਾਬੀ ਅਤੇ ਪੰਜਾਬੀਅਤ ਨੂੰ ਦੁਨੀਆ ਭਰ 'ਚ ਪਹੁੰਚਾਇਆ ਜਾ ਰਿਹਾ ਹੈ । ਤੁਸੀਂ ਵੀ ਮਨੋਰੰਜਨ ਜਗਤ ਨਾਲ ਜੁੜੀ ਕੋਈ ਜਾਣਕਾਰੀ ਅਤੇ ਅਪਡੇਟਸ ਜਾਣਨਾ ਚਾਹੁੰਦੇ ਹੋ ਤਾਂ ਵੇਖਦੇ ਰਹੋ ਪੀਟੀਸੀ ਪੰਜਾਬੀ ।

Related Post