ਨੀਰੂ ਬਾਜਵਾ ਆਪਣੀ ਦਿਲਕਸ਼ ਅਦਾਵਾਂ ਦੇ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ,ਵਾਰ-ਵਾਰ ਦੇਖਿਆ ਜਾ ਰਿਹਾ ਹੈ ਵੀਡੀਓ

By  Lajwinder kaur October 28th 2020 12:31 PM -- Updated: October 28th 2020 12:36 PM

ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਐਕਟਰੈੱਸ ਨੀਰੂ ਬਾਜਵਾ ਅੱਜ ਵੀ ਲੱਖਾਂ ਹੀ ਦਿਲਾਂ ਉੱਤੇ ਰਾਜ ਕਰਦੀ ਹੈ । ਉਹ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੀ ਹੈ । ਉਨ੍ਹਾਂ ਨੇ ਆਪਣਾ ਨਵਾਂ ਵੀਡੀਓ ਸ਼ੇਅਰ ਕੀਤਾ ਹੈ ।

neeru bajwa picture ਹੋਰ ਪੜ੍ਹੋ : ਅਰਮਾਨ ਬੇਦਿਲ ਦੇ ਘਰ ਆਈ ਨੰਨ੍ਹੀ ਪਰੀ, ਮਾਮਾ ਬਣਨ ਦੀ ਖੁਸ਼ੀ ਸਭ ਨਾਲ ਕੀਤੀ ਸਾਂਝੀ, ਕਮੈਂਟ ਕਰਕੇ ਪ੍ਰਸ਼ੰਸਕ ਦੇ ਰਹੇ ਨੇ ਵਧਾਈਆਂ

ਇਸ ਵੀਡੀਓ ‘ਚ ਉਹ ਬਲਿੰਕ ਗੀਤ ਦੇ ਬੋਲਾਂ ਉੱਤੇ ਆਪਣੀ ਦਿਲਕਸ਼ ਅਦਾਵਾਂ ਬਿਖੇਰਦੇ ਹੋਈ ਨਜ਼ਰ ਆ ਰਹੀ ਹੈ । ਉਨ੍ਹਾਂ ਦੀ ਇਹ ਵੀਡੀਓ ਦਰਸ਼ਕਾਂ ਨੂੰ ਵੀ ਖੂਬ ਪਸੰਦ ਆ ਰਹੀ ਹੈ ।

neeru bajwa and gippy grewal

ਜੇ ਗੱਲ ਕਰੀਏ ਨੀਰੂ ਬਾਜਵਾ ਦੀ ਉਹ ਏਨੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ਦੀ ਸ਼ੂਟਿੰਗ ਕਰ ਰਹੀ ਹੈ । ਉਹ ਗਿੱਪੀ ਗਰੇਵਾਲ ਦੇ ਨਾਲ ‘ਪਾਣੀ ‘ਚ ਮਧਾਣੀ’ ਫ਼ਿਲਮ ਉੱਤੇ ਕੰਮ ਕਰ ਰਹੇ ਨੇ । ਇਸ ਤੋਂ ਇਲਾਵਾ ਉਹ ‘ਫੱਟੇ ਦਿੰਦੇ ਚੱਕ ਪੰਜਾਬੀ’ ‘ਚ ਇਕੱਠੇ ਨਜ਼ਰ ਆਉਣਗੇ ।

neeru bajwa pic

 

 

View this post on Instagram

 

#blink

A post shared by Neeru Bajwa (@neerubajwa) on Oct 27, 2020 at 5:43am PDT

Related Post