ਸ਼ਹਿਨਾਜ਼ ਗਿੱਲ ਨੇ ਸ਼ੇਅਰ ਕੀਤੀ ਨਵੀਂ ਤਸਵੀਰ, ਕੁਝ ਹੀ ਸਮੇਂ ‘ਚ ਆਏ ਲੱਖਾਂ ਹੀ ਲਾਈਕਸ

By  Lajwinder kaur July 21st 2020 05:33 PM

ਪੰਜਾਬੀ ਮਨੋਰੰਜਨ ਜਗਤ ਦੀ ਖ਼ੂਬਸੂਰਤ ਅਦਾਕਾਰਾ ਸ਼ਹਿਨਾਜ਼ ਗਿੱਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣੀ ਇੱਕ ਨਵੀਂ ਤਸਵੀਰ ਸ਼ੋਸਲ ਮੀਡੀਆ ਉੱਤੇ ਸ਼ੇਅਰ ਕੀਤੀ ਹੈ ।

ਹੋਰ ਵੇਖੋ: ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਗਿੱਪੀ ਗਰੇਵਾਲ ਤੇ ਯੋ ਯੋ ਹਨੀ ਸਿੰਘ ਦਾ ਇਹ ਪੁਰਾਣਾ ਵੀਡੀਓ, ਗਾਇਕ ਨੇ ਫੈਨਜ਼ ਦੇ ਨਾਲ ਸਾਂਝਾ ਕੀਤਾ ਇਹ ਵੀਡੀਓ

ਇਸ ਤਸਵੀਰ ‘ਚ ਉਹ ਬਲੈਕ ਰੰਗ ਦੀ ਡਰੈੱਸ ‘ਚ ਬਾਕਮਾਲ ਨਜ਼ਰ ਆ ਰਹੇ ਨੇ । ਇਸ ਤਸਵੀਰ ਨੂੰ ਸ਼ੇਅਰ ਕੀਤੇ ਅਜੇ ਕੁਝ ਹੀ ਸਮਾਂ  ਹੋਇਆ ਹੈ ਤੇ ਦਰਸ਼ਕਾਂ ਨੂੰ ਇਹ ਤਸਵੀਰ ਖੂਬ ਪਸੰਦ ਆ ਰਹੀ ਹੈ । ਅਜੇ ਤੱਕ ਪੰਜ ਲੱਖ ਤੋਂ ਵੱਧ ਲਾਈਕਸ ਇਸ ਫੋਟੋ ਉੱਤੇ ਆ ਚੁੱਕੇ ਨੇ ।

 

View this post on Instagram

 

#Kurtapajama out now on @desimusicfactory YouTube channel. @tonykakkar @anshul300 @rahuldid @raghav.sharma.14661 @underdogdigitall

A post shared by Shehnaaz Gill (@shehnaazgill) on Jul 16, 2020 at 11:29pm PDT

ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਹਾਲ ਹੀ ‘ਚ ਟੋਨੀ ਕੱਕੜ ਦੇ ਨਵੇਂ ਗੀਤ ਕੁੜਤਾ ਪਜਾਮਾ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸੀ । ਇਸ ਤੋਂ ਇਲਾਵਾ ਉਹ ਕਈ ਨਾਮੀ ਸਿੰਗਰਜ਼ ਦੇ ਵੀਡੀਓਜ਼ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਚੁੱਕੇ ਨੇ । ਇਸ ਤੋਂ ਇਲਾਵਾ ਉਹ ਆਪਣੇ ਸਿੰਗਲ ਤੇ ਡਿਊਟ ਸੌਂਗ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਵੀ ਕਰ ਚੁੱਕੇ ਨੇ ।

Related Post