ਸਿੰਮੀ ਚਾਹਲ ਨੇ ਸ਼ੇਅਰ ਕੀਤੀਆਂ ਕਿਊਟ ਬੇਬੀ ਦੇ ਨਾਲ ਆਪਣੀ ਨਵੀਂ ਤਸਵੀਰਾਂ, ਦਰਸ਼ਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ
Lajwinder kaur
November 29th 2020 01:07 PM
ਪੰਜਾਬੀ ਫ਼ਿਲਮ ਜਗਤ ਦੀ ਚੁਲਬੁਲੇ ਸੁਭਾਅ ਵਾਲੀ ਐਕਟਰੈੱਸ ਸਿੰਮੀ ਚਾਹਲ ਜੋ ਕਿ ਸੋਸ਼ਲ ਮੀਡੀਆ ਦੇ ਰਾਹੀਂ ਆਪਣੇ ਪ੍ਰਸ਼ੰਸਕਾਂ ਦੇ ਨਾਲ ਜੁੜੀ ਰਹਿੰਦੀ ਹੈ । ਉਨ੍ਹਾਂ ਆਪਣੀ ਨਵੀਂ ਤਸਵੀਰਾਂ ਫੈਨਜ਼ ਦੇ ਨਾਲ ਸ਼ੇਅਰ ਕੀਤੀਆਂ ਨੇ। ਹੋਰ ਪੜ੍ਹੋ : ਕਰਨ ਔਜਲਾ ਨੇ ਪੋਸਟ ਪਾ ਕੇ ਕਰਤਾ ਐਲਾਨ, ਬਹੁਤ ਜਲਦ ਕੈਨੇਡਾ ਤੋਂ ਆ ਰਹੇ ਨੇ ਕਿਸਾਨਾਂ ਦਾ ਸਾਥ ਦੇਣ ਲਈ, ਕੇਂਦਰ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ